ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਵੱਲੋਂ ਪੰਜਾਬ ਲਈ ਦੋ ਵੱਡੇ ਪ੍ਰੋਜੈਕਟਾਂ ਦਾ ਐਲਾਨ

66 ਕੇਵੀ ਸਬ-ਸਟੇਸ਼ਨ ਮੁਹਾਲੀ ਦੇ 82 ਸੈਕਟਰ ਦੇ ਆਈਟੀ ਚੌਕ 'ਚ ਸਥਾਪਤ ਕੀਤਾ ਜਾਵੇਗਾ ਜਦਕਿ ਸੈਕਟਰ 81 'ਚ 31 ਕਰੋੜ ਦੀ ਲਾਗਤ ਨਾਲ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਬਿਲਡਿੰਗ ਹੋਵੇਗੀ।

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਸ਼ਨੀਵਾਰ ਮੋਹਾਲੀ ਜ਼ਿਲ੍ਹੇ ਲਈ ਦੋ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਸ 'ਚ 66 ਕੇਵੀ ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਸ਼ਾਮਲ ਹੈ।

66 ਕੇਵੀ ਸਬ-ਸਟੇਸ਼ਨ ਮੁਹਾਲੀ ਦੇ 82 ਸੈਕਟਰ ਦੇ ਆਈਟੀ ਚੌਕ 'ਚ ਸਥਾਪਤ ਕੀਤਾ ਜਾਵੇਗਾ ਜਦਕਿ ਸੈਕਟਰ 81 'ਚ 31 ਕਰੋੜ ਦੀ ਲਾਗਤ ਨਾਲ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਬਿਲਡਿੰਗ ਹੋਵੇਗੀ। ਇਨਕਿਊਬੇਟਰ ਦੀ ਇਮਾਰਤ ਦਾ ਕੰਮ ਹਾਲ ਹੀ 'ਚ ਸ਼ੁਰੂ ਹੋ ਚੁੱਕਾ ਹੈ।

ਆਜ਼ਾਦੀ ਦਿਹਾੜੇ ਮੌਕੇ ਬੋਲਦਿਆਂ ਕੈਪਟਨ ਨੇ ਕਿਹਾ ਕੋਰੋਨਾ ਮਹਾਮਾਰੀ ਦੌਰਾਨ ਚੰਗੀਆਂ ਸੇਵਾਵਾਂ ਨਿਭਾਉਣ ਵਾਲਿਆਂ ਨੂੰ 26 ਜਨਵਰੀ, 2021 ਨੂੰ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।

ਲਾਲ ਕਿਲ੍ਹੇ ਤੋਂ ਮੋਦੀ ਨੇ ਨੈਸ਼ਨਲ ਹੈਲਥ ਮਿਸ਼ਨ ਦਾ ਕੀਤਾ ਐਲਾਨ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ 'ਤੇ ਅਮਰੀਕਾ 'ਚ ਰਚਿਆ ਜਾਵੇਗਾ ਇਤਿਹਾਸ 74ਵਾਂ ਆਜ਼ਾਦੀ ਦਿਹਾੜਾ: ਮੋਦੀ ਨੇ 7ਵੀਂ ਵਾਰ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾ ਕੇ ਬਣਾਇਆ ਨਵਾਂ ਰਿਕਾਰਡ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget