ਪੜਚੋਲ ਕਰੋ

ਪੰਜਾਬ 'ਚ ਮੁੜ ਵਧੇਗੀ ਸਖ਼ਤੀ, ਕੱਲ੍ਹ ਨੂੰ ਜਾਰੀ ਹੋਣਗੀਆਂ ਨਵੀਆਂ ਹਦਾਇਤਾਂ

ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸਮਾਜਿਕ ਇੱਕਠ ਤੇ ਨਵੀਆਂ ਗਾਈਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। ਕੈਪਟਨ ਅਮਰਿੰਦਰ ਨੇ ਇਹ ਸੰਕੇਤ ਆਪਣੇ ਸੋਸ਼ਲ ਮੀਡੀਆ ਪ੍ਰੋਗਰਾਮ #AskCaptain ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨਾਲੋਂ ਪੰਜਾਬ ਦੀ ਸਥਿਤੀ ਬਿਹਤਰ ਹੈ।ਪਰ ਇਸ ਮਹਾਮਾਰੀ ਤੇ ਹਾਲੇ ਰੋਕ ਨਹੀਂ ਲੱਗੀ ਹੈ।ਪੰਜਾਬ ਦੇ 17 ਪੀਸੀਐਸ ਤੇ 2 ਆਈਏਐਸ ਅਧਿਕਾਰੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਕੈਪਟਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਦਾ ਖਤਰਾ ਹਾਲੇ ਟੱਲਿਆ ਨਹੀਂ ਹੈ।ਉਨ੍ਹਾਂ ਕਿਹਾ ਕਿ ਬਾਹਰੋਂ ਆ ਰਹੇ ਲੋਕਾਂ ਦੇ ਕਾਰਨ ਸੂਬੇ 'ਚ ਕੋਰੋਨਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ 
" ਮੈਂ ਪੰਜਾਬ ਨੂੰ ਦਿੱਲੀ ਜਾਂ ਮੁੰਬਈ ਨਹੀਂ ਬਣਨ ਦੇਵਾਂਗਾ।ਕੱਲ੍ਹ ਨੂੰ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਜਾਣਗੇ।ਖਾਸ ਕਰ ਸੋਸ਼ਲ ਇਕੱਠ ਤੇ ਗਾਇਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। "
-

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget