ਪੜਚੋਲ ਕਰੋ
Advertisement
ਕੈਪਟਨ ਪਹੁੰਚੇ ਦਿੱਲੀ, ਡਾ. ਮਨਮੋਹਨ ਸਿੰਘ ਤੇ ਮੋਦੀ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚੇ ਹਨ। ਉਹ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।
ਨਵੀ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚੇ ਹਨ। ਉਹ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਮੋਦੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ।
ਸੂਤਰਾਂ ਮੁਤਾਬਕ ਇਸ ਮੀਟਿੰਗ ‘ਚ ਕਰਤਾਪੁਰ ਲਾਂਘੇ ਨੂੰ ਲੈ ਕੇ ਵੀ ਚਰਚਾ ਹੋਈ ਹੈ। ਕਰਤਾਪੁਰ ਕੌਰੀਡੋਰ ਸਿੱਖ ਸੰਗਤਾਂ ਲਈ ਇਸੇ ਸਾਲ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਸ ਦੇ ਸਮਾਗਮ ‘ਚ ਦੇਸ਼ ਦੀਆਂ ਵੱਡੀਆਂ ਸਿਆਸੀ ਹਸਤੀਆਂ ਸ਼ਮੂਲੀਅਤ ਕਰਨਗੀਆਂ।Happy to meet former Prime Minister Dr. Manmohan Singh ji at his residence today. Have invited him to join us on the 1st Jatha to Sri Kartarpur Sahib Gurudwara & attend the main event at Sultanpur Lodhi to mark Sri Guru Nanak Dev Ji's #550thPrakashPurab. pic.twitter.com/CZw5bbeUDj
— Capt.Amarinder Singh (@capt_amarinder) October 3, 2019
Met PM Shri @narendramodi & apprised him of the State Government’s preparations for the grand celebrations at Sultanpur Lodhi & Dera Baba Nanak on the occasion of #550PrakashPurab of Sri Guru Nanak Dev Ji. Invited him to visit Punjab for the celebrations and preside over same. pic.twitter.com/3nFAap9OOo
— Capt.Amarinder Singh (@capt_amarinder) October 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement