ਪੜਚੋਲ ਕਰੋ

ਸੁਖਬੀਰ ਬਾਦਲ ਦੇ ਸਵਾਲ ਦਾ ਕੈਪਟਨ ਵੱਲੋਂ ਤਿੱਖਾ ਜਵਾਬ

ਨਾਗਰਿਕਤਾ ਸੋਧ ਕਾਨੂੰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਅਫਗਾਨਿਸਤਾਨ ਦੇ ਸਿੱਖਾਂ ਬਾਰੇ ਸੁਖਬੀਰ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਬਜਾਏ ਘਟੀਆ ਸਿਆਸਤ ਖੇਡਣ ਵਿੱਚ ਵਧੇਰੇ ਦਿਲਚਸਪੀ ਰੱਖਦਾ ਹੈ।

ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਅਫਗਾਨਿਸਤਾਨ ਦੇ ਸਿੱਖਾਂ ਬਾਰੇ ਸੁਖਬੀਰ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਬਜਾਏ ਘਟੀਆ ਸਿਆਸਤ ਖੇਡਣ ਵਿੱਚ ਵਧੇਰੇ ਦਿਲਚਸਪੀ ਰੱਖਦਾ ਹੈ। ਇਸ ਮਸਲੇ ’ਤੇ ਸਵਾਲ ਕਰਦਿਆਂ ਕੈਪਟਨ ਨੇ ਕਿਹਾ ਕਿ ਸੁਖਬੀਰ ਆਪਣੇ ਸੌੜੇ ਸਿਆਸੀ ਮੁਫਾਦਾਂ ਖਾਤਰ ਮੁਲਕ ਦੇ ਧਰਮ ਨਿਰਪੱਖ ਸਰੂਪ ਨੂੰ ਤਬਾਹ ਕਰਨ ’ਤੇ ਤੁਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਧਰਮ ਨਿਰਪੱਖ ਚਰਿੱਤਰ ਤੇ ਸੰਵਿਧਾਨ ਦੀ ਰਾਖੀ ਖਾਤਰ ਲੜਾਈ ਲੜ ਰਹੇ ਲੋਕ ਮਾਰੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਅਕਾਲੀ ਆਗੂ ਅਜਿਹੀ ਗੰਭੀਰ ਸਥਿਤੀ ’ਤੇ ਹੋਛੀ ਸਿਆਸਤ ਖੇਡਣ ਵਿੱਚ ਰੁੱਝਿਆ ਹੋਇਆ ਹੈ। ਸੁਖਬੀਰ ਬਾਦਲ ਨੇ ਇਹ ਸਵਾਲ ਕੀਤਾ ਸੀ ਕਿ ਕੀ ਅਮਰਿੰਦਰ ਸਿੰਘ ਅਫਗਾਨਿਸਤਾਨ ਤੋਂ ਹਿਜਰਤ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਮਿਲਣ ਦੇ ਹੱਕ ਵਿੱਚ ਨਹੀਂ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਇਸ ਵੇਲੇ ਕਿਸੇ ਖਾਸ ਭਾਈਚਾਰੇ ਨੂੰ ਨਾਗਰਿਕਤਾ ਦੇਣ ਜਾਂ ਨਾ ਦੇਣ ਦਾ ਨਹੀਂ ਸਗੋਂ ਇਹ ਮਸਲਾ ਕੇਂਦਰ ਸਰਕਾਰ ਵੱਲੋਂ ਸਾਡੇ ਸੰਵਿਧਾਨ ਜੋ ਮੁਲਕ ਦੀ ਹੋਂਦ ਦਾ ਆਧਾਰ ਹੈ, ਨਾਲ ਛੇੜਛਾੜ ਕੀਤੇ ਜਾਣ ਦੀ ਖਤਰਨਾਕ ਕੋਸ਼ਿਸ਼ ਨਾਲ ਜੁੜਿਆ ਹੈ ਤੇ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ।

ਟਾਪ ਹੈਡਲਾਈਨ

ਜਲੰਧਰ 'ਚ ਖੜ੍ਹੀ ਸਕਾਰਪੀਓ 'ਚ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਮੱਚਿਆ ਚੀਕ ਚੀਹਾੜਾ; ਲਾਸ਼ ਦੀ ਪਛਾਣ ਕਰਨਾ ਹੋਇਆ ਔਖਾ
ਜਲੰਧਰ 'ਚ ਖੜ੍ਹੀ ਸਕਾਰਪੀਓ 'ਚ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਮੱਚਿਆ ਚੀਕ ਚੀਹਾੜਾ; ਲਾਸ਼ ਦੀ ਪਛਾਣ ਕਰਨਾ ਹੋਇਆ ਔਖਾ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਝਟਕਾ: ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ ਹੋਏ ਇਹ ਆਗੂ; ਜਾਣੋ ਕੌਣ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਝਟਕਾ: ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ ਹੋਏ ਇਹ ਆਗੂ; ਜਾਣੋ ਕੌਣ...
ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਸੁੱਟਿਆ ਪੈਟਰੋਲ ਬੰਬ, ਐਕਸ਼ਨ ਮੋਡ 'ਚ ਪੁਲਿਸ
ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਸੁੱਟਿਆ ਪੈਟਰੋਲ ਬੰਬ, ਐਕਸ਼ਨ ਮੋਡ 'ਚ ਪੁਲਿਸ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
Embed widget