ਪੜਚੋਲ ਕਰੋ

CLP ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਦੇ ਸਕਦੇ ਅਸਤੀਫਾ: ਸੂਤਰ

ਪੰਜਾਬ ਦੀ ਸਿਆਸਤ 'ਚ ਵੱਡੀ ਹੱਲ ਚੱਲ ਮਚੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ CLP ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਦੇਣਗੇ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਵੱਡੀ ਹੱਲ ਚੱਲ ਮਚੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ CLP ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਦੇਣਗੇ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਵਿਧਾਇਕ ਦਲ ਦੀ ਅਹਿਮ ਬੈਠਕ ਤੋਂ ਪਹਿਲਾਂ ਕੈਪਟਨ ਅਸਤੀਫਾ ਦੇ ਦੇਣਗੇ।

ਮੁੱਖ ਮੰਤਰੀ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲਣਗੇ ਤੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।ਦੱਸ ਦੇਈਏ ਕਿ ਇਹ ਅਸਤੀਫਾ ਸਿਰਫ ਮੁੱਖ ਮੰਤਰੀ ਦੇ ਅਹੁਦੇ ਤੋਂ ਹੈ ਨਾ ਕਿ ਕਾਂਗਰਸ ਪਾਰਟੀ ਤੋਂ ਨਹੀਂ ਹੋਏਗਾ।

ਸੂਤਰਾਂ ਨੇ ਦੱਸਿਆ ਕਿ ਇਹ ਫੈਸਲਾ ਉਨ੍ਹਾਂ ਦੇ ਨੇੜਲੇ ਵਿਧਾਇਕਾਂ ਦੀ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ 2 ਵਜੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।

ਇਸ ਤੋਂ ਪਹਿਲਾਂ, ਏਆਈਸੀਸੀ ਵੱਲੋਂ ਨਿਯੁਕਤ ਆਬਜ਼ਰਵਰ ਹਰੀਸ਼ ਚੌਧਰੀ ਅਤੇ ਅਜੇ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਕਰਨ ਲਈ ਚੰਡੀਗੜ੍ਹ ਪਹੁੰਚਣੇ। ਕੁਝ ਘੰਟੇ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਭਾਰੀ ਰਾਜਨੀਤਿਕ ਗਤੀਵਿਧੀਆਂ ਵੇਖੀਆਂ ਗਈਆਂ ਹਨ।

CLP ਮੀਟਿੰਗ ਦਾ ਏਜੰਡਾ ਅਮਰਿੰਦਰ ਦੀ ਥਾਂ ਨਵੇਂ ਸੀਐਲਪੀ ਲੀਡਰ ਦੀ ਚੋਣ ਕਰਨਾ ਹੈ।ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਨਵੇਂ ਨੇਤਾ ਦੀ ਚੋਣ ਕਰਨ ਦੇ ਅਧਿਕਾਰ ਵਾਲੇ ਸਿੰਗਲ-ਲਾਈਨ ਏਜੰਡੇ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।

ਕੈਪਟਨ ਦਾ ਸਿਆਸੀ ਸਫ਼ਰ

11 ਮਾਰਚ 1942 ਨੂੰ ਜਨਮ ਹੋਇਆ
1963 ਤੋਂ 1966 ਤੱਕ ਭਾਰਤੀ ਫੌਜ 'ਚ ਸੇਵਾ ਨਿਭਾਈ
ਕਾਂਗਰਸ ਦੀ ਟਿਕਟ 'ਤੇ 1980 'ਚ ਲੋਕ ਸਭਾ ਚੋਣ ਜਿੱਤੀ
1984 'ਚ ਔਪਰੇਸ਼ਨ ਬਲੂ ਸਟਾਰ ਦੇ ਰੋਸ ਵਿੱਚ ਸਾਂਸਦ ਤੇ ਕਾਂਗਰਸ ਤੋਂ ਅਸਤੀਫ਼ਾ
ਕਾਂਗਰਸ 'ਚੋਂ ਅਸਤੀਫ਼ੇ ਬਾਅਦ ਅਕਾਲੀ ਦਲ 'ਚ ਸ਼ਾਮਲ ਹੋਏ
1985 'ਚ ਅਕਾਲੀ ਦਲ ਦੀ ਟਿਕਟ 'ਤੇ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੇ ਗਏ
1992 'ਚ ਅਕਾਲੀ ਦਲ ਨਾਲੋਂ ਵੱਖ ਹੋ ਕੇ ਅਕਾਲੀ ਦਲ ਪੰਥਕ ਬਣਾਇਆ
1998 'ਚ ਕੈਪਟਨ ਨੇ ਅਕਾਲੀ ਪੰਥਕ ਦਾ ਕਾਂਗਰਸ ਵਿੱਚ ਰਲੇਵਾਂ ਕੀਤਾ
1998 'ਚ ਪਟਿਆਲਾ ਲੋਕ ਸਭਾ ਸੀਟ ਤੋਂ ਚੰਦੂਮਾਜਰਾ ਤੋਂ ਚੋਣ ਹਾਰੇ
1999 ਤੋਂ 2002 ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ
2010 ਤੋਂ 2013 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
2014 'ਚ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਰੁਣ ਜੇਤਲੀ ਨੂੰ ਹਰਾਇਆ
2015 ਤੋਂ 2017 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
2017 'ਚ ਪੰਜਾਬ ਦੇ ਮੁੱਖ ਮੰਤਰੀ ਬਣੇ

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...

Embed widget