ਪੜਚੋਲ ਕਰੋ

ਕੈਪਟਨ 50 ਏਸੀ ਵਾਲੇ ਫਾਰਮ ਹਾਊਸ 'ਤੇ ਠੰਢੀ ਹਵਾ ਲੈ ਰਿਹਾ, ਲੋਕ ਪੱਖੀਆਂ ਝੱਲ-ਝਲ ਖਪ ਰਹੇ, ਹਰਸਿਮਰਤ ਬਾਦਲ ਨੇ ਕਾਂਗਰਸ ਨੂੰ ਘੇਰਿਆ

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ। ਹੋਰ ਤਾਂ ਹੋਰ ਹਰਸਿਰਤ ਬਾਦਲ ਨੇ ਬਠਿੰਡਾ ਸੀਟ ਤੋਂ ਸਰੂਪ ਚੰਦ ਸਿੰਗਲਾ ਨੂੰ ਅਕਾਲੀ ਦਲ ਉਮੀਦਵਾਰ ਐਲਾਨ ਦਿੱਤਾ।

ਬਠਿੰਡਾ: ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸਿਖਰ ਦੁਪਹਿਰੇ ਬਿਜਲੀ ਕੱਟਾਂ ਖਿਲਾਫ ਧਰਨੇ ਵਿੱਚ ਪੁੱਜੀ। ਹਰਸਿਮਰਤ ਨੇ ਇੱਥੇ ਪੁੱਜਦਿਆਂ ਹੀ ਆਪਣੇ ਦਿਓਰ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਉੱਪਰ ਤਿੱਖੇ ਨਿਸ਼ਾਨੇ ਲਾਏ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ। ਹੋਰ ਤਾਂ ਹੋਰ ਹਰਸਿਰਤ ਬਾਦਲ ਨੇ ਬਠਿੰਡਾ ਸੀਟ ਤੋਂ ਸਰੂਪ ਚੰਦ ਸਿੰਗਲਾ ਨੂੰ ਅਕਾਲੀ ਦਲ ਉਮੀਦਵਾਰ ਐਲਾਨ ਦਿੱਤਾ।

ਉਨ੍ਹਾਂ ਕਿਹਾ ਕਿ ਸਾਰੇ ਥਰਮਲ ਪਲਾਂਟ ਬੰਦ ਕਰ ਸਾਰੀ ਬਿਜਲੀ ਅੱਜ ਬੰਦ ਕਰ ਦਿੱਤੀ ਹੈ। ਖੁਦ ਕੈਪਟਨ ਸਾਹਿਬ 50 ਏਸੀ ਵਾਲੇ ਫਾਰਮ ਹਾਊਸ ਵਿੱਚ ਠੰਢੀ ਹਵਾ ਖਾਣ ਤੇ ਲੋਕੀਂ ਪੱਖੀਆਂ ਝੱਲ-ਝੱਲ ਹਵਾ ਲੈਣ, ਇਸ ਤੋਂ ਦੁਖਦਾਈ ਗੱਲ ਕੀ ਹੋਰ ਹੋ ਸਕਦੀ ਹੈ। ਕਿਸਾਨਾਂ ਦੀ ਫਸਲ ਅੱਜ ਸੜ ਰਹੀ ਹੈ ਕਿਉਂਕਿ ਮੋਦੀ ਨੇ 100 ਰੁਪਏ ਲਿਟਰ ਤੇਲ ਕਰਤਾ। ਕਿਸਾਨ ਕਿਵੇਂ ਤੇਲ ਲਵੇਗਾ।

ਉਨ੍ਹਾਂ ਨੇ ਮਨਪ੍ਰੀਤ ਬਾਦਲ 'ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਜਿਹੜੇ ਘੁਮੰਡ ਕਰਦੇ ਹਨ, ਉਹ ਜਾਣ ਲੈਣ ਕਿ ਜਿਨ੍ਹਾਂ ਦੇ ਨਾਂ ਪਿੱਛੇ ਬਾਦਲ ਲੱਗਦਾ ਹੈ, ਉਨ੍ਹਾਂ ਦੀ ਹੀ ਦੂਜੀ ਪਾਰਟੀ ਵਿੱਚ ਪੁੱਛਗਿੱਛ ਹੁੰਦੀ ਹੈ, ਨਹੀਂ ਤਾਂ ਅਜਿਹਾ ਫੇਲ੍ਹ ਬਾਦਲ ਅੱਜ ਤੱਕ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਫੇਲ੍ਹ ਸੀ ਤਾਂ ਹੀ ਕੱਢ ਦਿੱਤਾ। ਪੀਪੀਪੀ ਵਿੱਚ ਗਿਆ ਉਹ ਵੀ ਫੇਲ੍ਹ ਕਰਤੀ। ਅੱਜ ਕਾਂਗਰਸ ਵਿੱਚ ਗਿਆ ਤਾਂ ਉਹ ਵੀ ਫੇਲ੍ਹ ਹੋ ਗਈ। ਹਰਸਿਮਰਤ ਨੇ ਕਿਹਾ ਕਿ ਉਸ ਨੇ ਤਾਂ ਬਠਿੰਡਾ ਵੀ ਫੇਲ੍ਹ ਕਰਤਾ। ਇਸ ਲਈ ਉਨ੍ਹਾਂ ਤੋਂ ਬਾਦਲ ਲੈ ਕੇ ਹੁਣ ਸਿੰਗਲਾ ਸਾਹਿਬ ਨੂੰ ਬਾਦਲ ਬਣਾ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਪਰਿਵਾਰ ਵਿੱਚ ਜੰਮ ਕੇ ਤਾਏ ਦਾ ਨਾ ਹੋਇਆ, ਉਹ ਕਿਸੇ ਦਾ ਕੀ ਹੋਵੇਗਾ।

ਦਰਅਸਲ ਅੱਜ ਬਠਿੰਡਾ ਸਿਰਕੀ ਬਾਜ਼ਾਰ ਵਿੱਚ ਅਕਾਲੀ ਦਲ ਵੱਲੋਂ ਲਾਇਆ ਗਿਆ ਸੀ। ਇਸ ਧਰਨੇ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ। ਇਸ ਮੌਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਉਨ੍ਹਾਂ ਕਿਹਾ ਜਿਸ ਤਰ੍ਹਾਂ ਕਾਂਗਰਸ ਨੇ ਲੁਟੇਰਿਆਂ, ਠੱਗਾਂ, ਚੋਰਾਂ ਦੀ ਸਰਕਾਰ ਬਣਾ ਕੇ ਦਿਖਾਇਆ, ਅੱਜ ਹਰ ਇੱਕ ਵਰਗ ਸੜਕਾਂ 'ਤੇ ਉੱਤਰਿਆ ਹੋਇਆ ਹੈ। ਇਨ੍ਹਾਂ ਨੂੰ ਕਿਸੇ ਦੀ ਕੋਈ ਪ੍ਰਵਾਹ ਨਹੀਂ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget