ਪੜਚੋਲ ਕਰੋ

ਕੈਪਟਨ ਦਾ ਦਾਅਵਾ ਉਨ੍ਹਾਂ ਦੇ ਕਾਰਜਕਾਲ 'ਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਨੀਤੀ ਆਯੋਗ ਦੀ ਰਿਪੋਰਟ ਦਾ ਦਿੱਤਾ ਹਵਾਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਾਮਵਰ ਨਿਰਪੱਖ ਅਤੇ ਸੁਤੰਤਰ ਏਜੰਸੀਆਂ ਵੱਲੋਂ ਵਾਰ-ਵਾਰ ਕੀਤੇ ਗਏ ਸਰਵੇਖਣਾਂ ਨੇ ਉਨ੍ਹਾਂ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਉੱਤੇ ਮੋਹਰ ਲਗਾ ਦਿੱਤੀ ਹੈ

ਚੰਡੀਗੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਾਮਵਰ ਨਿਰਪੱਖ ਅਤੇ ਸੁਤੰਤਰ ਏਜੰਸੀਆਂ ਵੱਲੋਂ ਵਾਰ-ਵਾਰ ਕੀਤੇ ਗਏ ਸਰਵੇਖਣਾਂ ਨੇ ਉਨ੍ਹਾਂ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਉੱਤੇ ਮੋਹਰ ਲਗਾ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਚੰਗੇ ਕੰਮਾਂ ਦਾ ਮੁੜ ਤੋਂ ਪ੍ਰਮਾਣ ਦਿੱਤਾ ਹੈ। ਇਹ ਸਰਵੇਖਣ ਦਰਸਾਉਂਦੇ ਹਨ ਕਿ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਿੱਖਿਆ, ਵਪਾਰ, ਨਿਵੇਸ਼ ਜਾਂ ਨਵੀਨਤਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਕੈਪਟਨ ਅਮਰਿੰਦਰ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ 'ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿੱਥੇ ਪੰਜਾਬ, ਇੰਡੀਆ ਇਨੋਵੇਟਿਵ ਇੰਡੈਕਸ 2021 ਦੀ ਸ਼੍ਰੇਣੀ ਵਿੱਚ ਚਾਰ ਸਥਾਨ ਉਪਰ ਵੱਲ ਵਧਿਆ ਹੈ, ਜਦਕਿ ਇਸ ਦੇ ਮੁਕਾਬਲੇ ਦਿੱਲੀ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸ਼੍ਰੇਣੀ ਵਿੱਚ ਇੱਕ ਕਦਮ ਹੇਠਾਂ ਆ ਗਈ ਹੈ।ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਜਾਰੀ ਕੀਤੀ ਬਿਜ਼ਨਸ ਰਿਫਾਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.) ਦੀ ਰਿਪੋਰਟ ਅਨੁਸਾਰ ਪੰਜਾਬ ਦੇਸ਼ ਦੇ ਚੋਟੀ ਦੇ ਸੱਤ ਰਾਜਾਂ ਵਿੱਚ ਸ਼ਾਮਲ ਹੈ, ਜੋ ਕਿ ਦਿੱਲੀ ਤੋਂ ਬਹੁਤ ਅੱਗੇ ਹੈ।

ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਸਿੱਖਿਆ ਸਰਵੇਖਣ ਦਾ ਵੀ ਹਵਾਲਾ ਦਿੱਤਾ ਜਿਸ ਵਿੱਚ ਪੰਜਾਬ ਨੇ ਸਿੱਖਿਆ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ, ਜਦੋਂ ਕਿ ਦਿੱਲੀ ਨੇ ਇਸ ਮਾਪਦੰਡ ਵਿੱਚ ਬੁਰੀ ਤਰ੍ਹਾਂ ਪ੍ਰਦਰਸ਼ਨ ਕੀਤਾ।ਸਾਬਕਾ ਮੁੱਖ ਮੰਤਰੀ ਨੇ ਕਿਹਾ, ਇਹ ਪ੍ਰਦਰਸ਼ਨ ਸੂਚਕ ਅੰਕ ਦੇ ਵੱਖ-ਵੱਖ ਮਾਪਦੰਡਾਂ ਦੀਆਂ ਕੁਝ ਉਦਾਹਰਣਾਂ ਹਨ। ਉਨ੍ਹਾਂ ਕਿਹਾ, ਇੱਕ ਵਾਰ ਸਿਹਤ ਸੰਭਾਲ ਬਾਰੇ ਸਰਵੇਖਣ ਵੀ ਆ ਜਾਣ ਦਵੋ, ਖਾਸ ਕਰਕੇ ਕੋਵਿਡ ਦੇ ਸਮੇਂ ਦੌਰਾਨ, ਉਸ ਵਿੱਚ ਵੀ ਪੰਜਾਬ ਸਭ ਤੋਂ ਅੱਗੇ ਆਵੇਗਾ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget