ਪੜਚੋਲ ਕਰੋ

ਕੈਪਟਨ ਦਾ ਦਾਅਵਾ, ਅਸ਼ਵਨੀ ਸੇਖੜੀ ਨਹੀਂ ਛੱਡਣਗੇ ਕਾਂਗਰਸ

ਬਟਾਲਾ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਟੂਰੀਜ਼ਮ ਮੰਤਰੀ ਅਸ਼ਵਨੀ ਸੇਖੜੀ ਦੇ ਵਰਕਰਾਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿੱਚ ਮੁੱਖ ਮੰਤਰੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਸੇਖੜੀ ਕਾਂਗਰਸ ਵਿਚ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਚੰਡੀਗੜ੍ਹ: ਬਟਾਲਾ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਟੂਰੀਜ਼ਮ ਮੰਤਰੀ ਅਸ਼ਵਨੀ ਸੇਖੜੀ ਦੇ ਵਰਕਰਾਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿੱਚ ਮੁੱਖ ਮੰਤਰੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਸੇਖੜੀ ਕਾਂਗਰਸ ਵਿਚ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
 
ਦੱਸ ਦੇਈਏ ਕਿ ਹਾਲੇ ਚਾਰ ਦਿਨ ਪਹਿਲਾਂ ਹੀ ਸੇਖੜੀ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਵੀ ਮਿਲਕੇ ਆਏ ਸੀ।ਮਾਝਾ ਇਲਾਕੇ ਵਿੱਚ ਸੇਖੜੀ ਕਾਂਗਰਸ ਦਾ ਹਿੰਦੂ ਚੇਹਰਾ ਸੀ।ਹਾਲੇ ਚਾਰ ਸਾਲ ਪਹਿਲਾਂ ਹੀ ਸੇਖੜੀ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਵੀ ਮਿਲ ਕੇ ਆਏ ਹਨ।ਵੇਖਿਆ ਜਾਵੇ ਤਾਂ ਕੈਪਟਨ ਅਤੇ ਸਿੱਧੂ ਦੇ ਝਗੜੇ ਵਿੱਚ ਅਕਾਲੀ ਦਲ ਨੂੰ ਫਾਇਦਾ ਮਿਲ ਰਿਹਾ ਹੈ।ਸੋਮਵਾਰ ਨੂੰ ਸੁਖਬੀਰ ਬਾਦਲ ਸੇਖੜੀ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨਗੇ।
 
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, ਸੇਖੜੀ ਉੱਨ ਵਾਂਗ ਕਾਂਗਰਸ ਨਾਲ ਰੰਗੇ ਹੋਏ ਵਿਅਕਤੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਵੱਲੋਂ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ।
 
ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਦਾ ਜ਼ੋਰਦਾਰ ਖੰਡਨ ਕੀਤਾ ਹੈ ਕਿ ਉਹ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਕਦੇ ਪਾਰਟੀ ਛੱਡਣ ਦੀ ਕਲਪਨਾ ਵੀ ਨਹੀਂ ਕਰ ਸਕਦੇ।
 
ਬਸਪਾ ਨਾਲ ਗੱਠਜੋੜ ਮਗਰੋਂ ਅਕਾਲੀ ਦਲ ਕਾਂਗਰਸੀ ਲੀਡਰਾਂ ਨੂੰ ਪੱਟ ਰਹੀ ਹੈ।ਭਾਜਪਾ ਨਾਲ ਨਾਤਾ ਟੁੱਟਣ ਅਤੇ NDA ਛੱਡਣ ਤੋਂ ਬਾਅਦ, ਅਕਾਲੀ ਦਲ ਪੰਜਾਬ ਦੇ ਸ਼ਹਿਰੀ ਵੋਟ ਬੈਂਕ ਲਈ ਹਿੰਦੂ ਚਿਹਰਿਆਂ 'ਤੇ ਕਬਜ਼ਾ ਕਰਨ ਦੀ ਤਾਕ ਵਿੱਚ ਹੈ।
 
ਦੱਸ ਦੇਈਏ ਕਿ ਪਹਿਲਾਂ ਸ਼ਹਿਰੀ ਵੋਟ ਬੀਜੇਪੀ ਲੈਂਦੀ ਸੀ ਅਤੇ ਪੇਂਡੂ ਵੋਟ ਅਕਾਲੀ ਦਲ ਕੋਲ ਹੁੰਦਾ ਸੀ।ਇਸ ਨਾਲ ਮਿਲ ਜੁਲਕੇ ਸਰਕਾਰ ਬਣ ਜਾਂਦੀ ਸੀ।ਇਸ ਵਾਰ ਸਿਆਸੀ ਸਮੀਕਰਨ ਬਦਲੇ ਹਨ ਤਾਂ ਅਕਾਲੀ ਦਲ ਹਨ ਤਾਂ ਅਕਾਲੀ ਦਲ ਨੇ ਸਿਆਸੀ ਚਾਲ ਵੀ ਬਦਲ ਦਿੱਤੀ ਹੈ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget