ਪੜਚੋਲ ਕਰੋ

ਅਜੈ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੀ ਕੈਪਟਨ ਨੇ ਕੀਤੀ ਨਿੰਦਾ, ਦੱਸਿਆ ਪੰਜਾਬੀਆਂ ਦੇ ਜ਼ਖਮਾਂ 'ਤੇ ਲੂਣ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ।

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ।

ਇੱਥੇ ਜਾਰੀ ਇਕ ਬਿਆਨ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਕਨ ਦਿੱਲੀ 'ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ। ਇਸ ਜ਼ਿੰਮੇਵਾਰੀ ਲਈ ਕਾਂਗਰਸ ਵੱਲੋਂ ਮਾਕਨ ਨੂੰ ਚੁਣਨ ਤੋਂ ਵੱਡਾ ਗ਼ਲਤ ਫ਼ੈਸਲਾ ਕੁਝ ਹੋਰ ਨਹੀਂ ਹੋ ਸਕਦਾ ਸੀ। ਅਜਿਹੇ ਵਿਚ ਇਕ ਪਾਸੇ ਜਿਥੇ ਕੇਂਦਰ ਸਰਕਾਰ ਇਕ ਗੁਨਾਹਗਾਰ ਸੱਜਣ ਕੁਮਾਰ ਨੂੰ ਸਜ਼ਾ ਦੇਣ ਵੱਲ ਵਧ ਰਹੀ ਹੈ, ਤਾਂ ਦੂਜੇ ਧਿਰ ਕਾਂਗਰਸ ਮਾਕਨਾਂ ਨੂੰ ਪੁਰਸਕਾਰ ਦੇ ਰਹੀ ਹੈ ਅਤੇ ਉਹ ਵੀ ਪੰਜਾਬ ਲਈ, ਜਿੱਥੇ ਜੋ ਪੰਜਾਬੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਸਮਾਨ ਹੈ। 

ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਵਿਅਕਤੀ ਦਾ ਨਾਮ ਅੱਗੇ ਵਧਾਉਣ ਤੋਂ ਬਚਣਾ ਚਾਹੀਦਾ ਸੀ, ਜੋ ਉਨ੍ਹਾਂ ਦੇ ਚਾਚਾ ਦੇ ਸਿੱਖ ਵਿਰੋਧੀ ਦੰਗਿਆਂ ਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਬਗ਼ਾਵਤ ਦਾ ਕਾਰਨ ਬਣ ਸਕਦਾ ਹੈ, ਜਦੋਂ ਬੇਕਸੂਰ ਲੋਕਾਂ ਨੂੰ ਜ਼ਿੰਦਾ ਸਾੜ ਤਕ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਬਣਨ ਲਈ ਕਾਬਿਲ ਵਿਅਕਤੀ ਵੀ ਨਹੀਂ ਹਨ, ਜਿਸ ਵਿੱਚ ਸ੍ਰੀਮਤੀ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਅਧੀਨ ਰੱਖਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਚ ਪਾਰਟੀ ਨੂੰ ਲਗਾਤਾਰ ਦੋ ਵੱਡੀਆਂ ਹਾਰਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜਿਸ ਵਿਅਕਤੀ ਨੇ ਦਿੱਲੀ ਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ, ਹੁਣ ਉਸਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਜਿਹੇ ਵਿੱਚ ਕੋਈ ਵੀ ਸੂਬੇ ਅੰਦਰ ਪਾਰਟੀ ਦੇ ਭਵਿੱਖ ਦਾ ਅੰਦਾਜ਼ਾ ਲਗਾ ਸਕਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਚ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਲਈ ਕੋਈ ਵੀ ਸੀਟ ਸੁਨਿਸ਼ਚਤ ਨਾ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਭੇਜਿਆ ਗਿਆ ਹੈ, ਤਾਂ ਜੋ ਇੱਥੇ ਵੀ ਉਸੇ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਨੂੰ ਕਬੂਲ ਕਰ ਲਿਆ ਹੈ, ਜਿਸਨੇ ਇਕ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ, ਜਿਹੜਾ 2014 ਅਤੇ 2019 ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹਾਰ ਚੁੱਕਾ ਹੈ ਤੇ ਵਿਧਾਨ ਸਭਾ ਚੋਣ ਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget