ਪੜਚੋਲ ਕਰੋ
Advertisement
ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਲਈ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ
ਚੰਡੀਗੜ੍ਹ: ਨਸ਼ਾ ਮੁਕਤ ਪੰਜਾਬ ਲਈ ਕੈਪਟਨ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਸੂਬੇ ਵਿੱਚ ਪੁਲਿਸ ਨਸ਼ਾ ਤਸਕਰਾਂ ਨੂੰ ਬਿਨਾਂ ਮੁਕੱਦਮਾ ਚਲਾਏ ਇੱਲ ਸਾਲ ਤਕ ਨਜ਼ਰਬੰਦ ਕਰ ਸਕਦੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਸਟੀਐਫ ਦੀ ਬੈਠਕ ਦੌਰਾਨ ਇਹ ਐਲਾਨ ਕੀਤਾ।
ਹੁਣ ਤਕ ਕਈ ਨਸ਼ਾ ਤਸਕਰ ਕਾਨੂੰਨੀ ਕਾਰਵਾਈਆਂ ਤੋਂ ਬਚ ਨਿਕਲਦੇ ਸੀ। ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਬਗੈਰ ਕੇਸ ਚਲਾਏ ਇੱਕ ਸਾਲ ਤਕ ਨਸ਼ਾ ਤਸਕਰਾਂ ਦੀ ਨਜ਼ਰਬੰਦੀ ਨੂੰ ਯੋਗ ਬਣਾਉਣ ਲਈ ਸਲਾਹਕਾਰੀ ਬੋਰਡ ਬਣਾਉਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਹੇਠਾਂ ਇੱਕ ਵੱਖਰਾ ਡ੍ਰੱਗ ਡਿਵੀਜ਼ਨ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਕਦਮ ਨਿੱਜੀ ਕੇਂਦਰਾਂ ਵੱਲੋਂ ਨਸ਼ਾ ਛੁਡਾਉਣ ਦੀ ਪ੍ਰਕਿਰਿਆ ਨਾਲ ਤਾਲਮੇਲ ਬਿਠਾਉਣ ਲਈ ਚੁੱਕਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement