ਪੜਚੋਲ ਕਰੋ

ਮੋਦੀ ਨਾਲ ਮੁੜ ਕੋਰੋਨਾ 'ਤੇ ਚਰਚਾ ਕਰ ਰਹੇ ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ ਕਰੀਬ 11 ਵਜੇ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਗੱਲਬਾਤ ਦਾ ਮੁੱਖ ਮੁੱਦਾ ਕੋਰੋਨਾਵਾਇਰਸ ਹੈ।

ਚੰਡੀਗੜ੍ਹ: ਪੰਜਾਬ ਤੇ ਦੇਸ਼ 'ਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਵਿੱਚ ਸੂਬਾ ਸਰਕਾਰ ਨੂੰ ਲੋਕਾਂ ਦੀ ਸਿਹਤ ਦੀ ਚਿੰਤਾ ਵਧ ਰਹੀ ਹੈ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰ ਆਪਣੀਆਂ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੇ ਹਨ ਪਰ ਕੋਰੋਨਾ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਹੁਣ ਖ਼ਬਰ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ ਕਰੀਬ 11 ਵਜੇ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਗੱਲਬਾਤ ਦਾ ਮੁੱਖ ਮੁੱਦਾ ਕੋਰੋਨਾਵਾਇਰਸ ਹੈ। https://punjabi.abplive.com/news/india/corona-has-so-far-claimed-more-than-45000-lives-in-india-with-53000-new-cases-in-24-hours-564593 ਇਸ ਬੈਠਕ 'ਚ ਕੈਪਟਨ ਦੇ ਨਾਲ 10 ਹੋਰ ਸੂਬਿਆਂ ਦੇ ਸੀਐਮ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ, ਸਿਹਤ ਸਕੱਤਰ ਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। https://punjabi.abplive.com/news/world/shooting-near-white-house-donald-trump-leaves-press-briefing-564602 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget