ਚੰਡੀਗੜ੍ਹ: ਪੰਜਾਬ ਤੇ ਦੇਸ਼ 'ਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਵਿੱਚ ਸੂਬਾ ਸਰਕਾਰ ਨੂੰ ਲੋਕਾਂ ਦੀ ਸਿਹਤ ਦੀ ਚਿੰਤਾ ਵਧ ਰਹੀ ਹੈ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰ ਆਪਣੀਆਂ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੇ ਹਨ ਪਰ ਕੋਰੋਨਾ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਹੁਣ ਖ਼ਬਰ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ ਕਰੀਬ 11 ਵਜੇ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਗੱਲਬਾਤ ਦਾ ਮੁੱਖ ਮੁੱਦਾ ਕੋਰੋਨਾਵਾਇਰਸ ਹੈ।
https://punjabi.abplive.com/news/india/corona-has-so-far-claimed-more-than-45000-lives-in-india-with-53000-new-cases-in-24-hours-564593
ਇਸ ਬੈਠਕ 'ਚ ਕੈਪਟਨ ਦੇ ਨਾਲ 10 ਹੋਰ ਸੂਬਿਆਂ ਦੇ ਸੀਐਮ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ, ਸਿਹਤ ਸਕੱਤਰ ਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ।
https://punjabi.abplive.com/news/world/shooting-near-white-house-donald-trump-leaves-press-briefing-564602
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਮੋਦੀ ਨਾਲ ਮੁੜ ਕੋਰੋਨਾ 'ਤੇ ਚਰਚਾ ਕਰ ਰਹੇ ਕੈਪਟਨ
ਏਬੀਪੀ ਸਾਂਝਾ
Updated at:
11 Aug 2020 11:26 AM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ ਕਰੀਬ 11 ਵਜੇ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਗੱਲਬਾਤ ਦਾ ਮੁੱਖ ਮੁੱਦਾ ਕੋਰੋਨਾਵਾਇਰਸ ਹੈ।
File Photo
- - - - - - - - - Advertisement - - - - - - - - -