ਪੜਚੋਲ ਕਰੋ

ਕੈਪਟਨ ਨੇ ਕਿਉਂ ਸੁੱਟੇ ਦਿੱਲੀ 'ਚ ਹਥਿਆਰ? ਭਗਵੰਤ ਮਾਨ ਨੇ ਦੱਸਿਆ ਇਹ ਰਾਜ਼

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਤੇ ਦਿੱਲੀ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੇ ਕਾਂਗਰਸ ਵੱਲੋਂ ਸਟਾਰ ਪ੍ਰਚਾਰਕ ਵਜੋਂ ਦਿੱਲੀ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਦਿਨ ਸਿਰਫ਼ ਦੋ ਜਨ ਸਭਾਵਾਂ ਕਰ, ਚੋਣ ਪ੍ਰਚਾਰ ਲਈ ਅਗਲੇ ਸਾਰੇ ਪ੍ਰੋਗਰਾਮ ਰੱਦ ਕੀਤੇ ਜਾਣ 'ਤੇ ਕਰਾਰਾ ਤਨਜ਼ ਕੱਸਿਆ ਹੈ।

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਤੇ ਦਿੱਲੀ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੇ ਕਾਂਗਰਸ ਵੱਲੋਂ ਸਟਾਰ ਪ੍ਰਚਾਰਕ ਵਜੋਂ ਦਿੱਲੀ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਦਿਨ ਸਿਰਫ਼ ਦੋ ਜਨ ਸਭਾਵਾਂ ਕਰ, ਚੋਣ ਪ੍ਰਚਾਰ ਲਈ ਅਗਲੇ ਸਾਰੇ ਪ੍ਰੋਗਰਾਮ ਰੱਦ ਕੀਤੇ ਜਾਣ 'ਤੇ ਕਰਾਰਾ ਤਨਜ਼ ਕੱਸਿਆ ਹੈ। ਬੁੱਧਵਾਰ ਨੂੰ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਚੋਣਾਂ 'ਚ ਕਾਂਗਰਸ ਤਸੱਲੀਬਖ਼ਸ਼ ਹਾਰ ਕਬੂਲ ਕਰ ਚੁੱਕੀ ਹੈ। ਦਿੱਲੀ ਦੀ ਜਨਤਾ ਤੇ ਮੀਡੀਆ ਵੱਲੋਂ ਚੋਣ ਚਰਚਾ ਦੌਰਾਨ ਵੀ ਕਾਂਗਰਸ ਦਾ ਨਾਂ ਤੱਕ ਨਹੀਂ ਲਿਆ ਜਾ ਰਿਹਾ। ਇਹੋ ਵਜ੍ਹਾ ਹੈ ਕਿ ਆਪਣੇ ਭਾਰੀ ਲਾਮਲਸ਼ਕਰ ਨਾਲ ਚੋਣ ਪ੍ਰਚਾਰ 'ਤੇ ਦਿੱਲੀ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਬੇਹੱਦ ਫਿੱਕੀਆਂ ਜਨ ਸਭਾਵਾਂ ਦੌਰਾਨ ਕਾਂਗਰਸ ਦੀ ਦੁਰਗਤੀ ਮਾਪਦੇ ਹੋਏ ਕੈਪਟਨ ਨੇ ਆਪਣੇ ਅਗਲੇ ਸਾਰੇ ਚੋਣ ਪ੍ਰਚਾਰ ਪ੍ਰੋਗਰਾਮ ਰੱਦ ਕਰ ਦਿੱਤੇ। ਮਾਨ ਨੇ ਕਿਹਾ, ''ਜਿਵੇਂ ਦਿੱਲੀ 'ਚ 'ਆਪ' ਦੀ ਹਨੇਰੀ ਨੇ ਕਾਂਗਰਸ ਦੇ ਕੈਪਟਨ ਨੂੰ ਹਥਿਆਰ ਸੁੱਟਣ ਲਈ ਮਜਬੂਰ ਕੀਤਾ ਹੈ, ਉਸੇ ਤਰ੍ਹਾਂ 2022 'ਚ ਪੰਜਾਬ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਕਾਂਗਰਸ ਸਮੇਤ ਦੂਜੀਆਂ ਸਾਰੀਆਂ ਪਾਰਟੀਆਂ ਨੂੰ ਚੋਣ ਦੰਗਲ ਦੇ ਵਿੱਚ-ਵਿਚਾਲੇ ਹੀ ਹਥਿਆਰ ਸੁੱਟਣ ਲਈ ਮਜਬੂਰ ਕਰ ਦੇਵੇਗੀ। ਮਾਨ ਨੇ ਆਪਣੇ ਸੰਬੋਧਨਾਂ ਦੌਰਾਨ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਫ਼ਰਤ ਤੇ ਫ਼ਿਰਕੂ ਦਾਅ  ਖੇਡ ਰਹੀ ਭਾਜਪਾ ਨੂੰ ਕਰਾਰੀ ਹਾਰ ਦੇਣ ਲਈ ਦਿੱਲੀ ਦੇ ਕਾਂਗਰਸੀ ਕਾਂਗਰਸ ਨੂੰ ਆਪਣਾ ਵੋਟ ਪਾ ਕੇ ਵੋਟ ਖ਼ਰਾਬ ਨਾ ਕਰਨ ਤੇ ਕੇਜਰੀਵਾਲ ਦੇ ਅਗਾਂਹਵਧੂ ਜਨ ਹਿਤੈਸ਼ੀ ਤੇ ਵਿਕਾਸ ਮੁਖੀ ਮਾਡਲ 'ਤੇ ਮੋਹਰ ਲਗਾਉਣ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget