ਪੜਚੋਲ ਕਰੋ
Advertisement
ਕੈਪਟਨ ਅਮਰਿੰਦਰ ਨੇ ਮਾਰੀ ਵਿਦੇਸ਼ ਉਡਾਰੀ
ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਉਡਾਰੀ ਮਾਰ ਗਏ ਹਨ। ਉਹ ਦੋ ਹਫ਼ਤਿਆਂ ਲਈ ਨਿੱਜੀ ਫੇਰੀ ’ਤੇ ਯੂਕੇ ਗਏ ਹਨ।
ਚੰਡੀਗੜ੍ਹ: ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਉਡਾਰੀ ਮਾਰ ਗਏ ਹਨ। ਉਹ ਦੋ ਹਫ਼ਤਿਆਂ ਲਈ ਨਿੱਜੀ ਫੇਰੀ ’ਤੇ ਯੂਕੇ ਗਏ ਹਨ।
ਇਸ ਸਬੰਧੀ ਉਨ੍ਹਾਂ ਨੇ ਲੁਧਿਆਣਾ ਦੀ ਅਦਾਲਤ ਕੋਲੋਂ ਵਿਦੇਸ਼ ਜਾਣ ਦੀ ਆਗਿਆ ਲਈ ਸੀ। ਅਦਾਲਤ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕੈਪਟਨ ਵਿਦੇਸ਼ ਗਏ ਹਨ। ਉਹ 29 ਨਵੰਬਰ ਨੂੰ ਵਿਦੇਸ਼ ਤੋਂ ਪਰਤ ਆਉਣਗੇ। ਉਨ੍ਹਾਂ ਦੇ ਹੋਰ ਪ੍ਰੋਗਰਾਮ ਦਾ ਕੋਈ ਵੇਰਵਾ ਨਹੀਂ ਮਿਲਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਅੰਮ੍ਰਿਤਸਰ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
for smartphones
and tablets
and tablets