ਪੜਚੋਲ ਕਰੋ

ਹਰਮਨ ਦੇ ਪੱਖ 'ਚ ਡਟੇ ਕੈਪਟਨ!

ਚੰਡੀਗੜ੍ਹ: ਮੈਂ ਪਹਿਲਾਂ ਹੀ ਰੇਲਵੇ ਨੂੰ ਦੋ ਵਾਰੀ ਪੱਤਰ ਲਿਖਿਆ ਹੈ ਅਤੇ ਉਮੀਦ ਹੈ ਕਿ ਹਰਮਨ ਨੂੰ ਛੇਤੀ ਹੀ ਭਾਰ ਮੁਕਤ ਕਰ ਦਿੱਤਾ ਜਾਵੇਗਾ ਤਾਂ ਜੋ ਉਹ ਜਲਦੀ ਤੋਂ ਜਲਦੀ ਡੀ.ਐਸ.ਪੀ. ਵਜੋਂ ਪਦ ਸੰਭਾਲ ਸਕਣ।  ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਵਜੋਂ ਸੇਵਾ ਵਿੱਚ ਆਉਣ ਵਾਲੀ ਉੱਘੀ ਖਿਡਾਰਣ ਹਰਮਨਪ੍ਰੀਤ ਕੌਰ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲ ਕਹੀ ਹੈ। ਪਾਕਿਸਤਾਨ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਨਮਾਨਿਤ ਕੀਤੇ ਜਾਣ ਸਬੰਧੀ ਮੰਗ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਇਤਿਹਾਸ ਵਿੱਚ ਵਿਲੱਖਣ ਬਲੀਦਾਨ ਦਿੱਤਾ ਹੈ ਅਤੇ ਇਹ ਮੰਗ ਪਹਿਲੋਂ ਵੀ ਉੱਠਦੀ ਰਹੀ ਹੈ। harmanpreet-kaur-twitter_73459_730x419 ਮੁੱਖ ਮੰਤਰੀ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਬੱਸਾਂ ਦਾ ਵਾਧਾ ਕਰਨ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 25 ਬੱਸਾਂ ਦਾ ਵਾਧਾ  ਅੱਜ ਹੋ ਗਿਆ ਹੈ। ਪੂਰਾ ਟੀਚਾ ਹੋਣ ਤੋਂ ਬਾਅਦ ਇਸ ਦੇ ਬੇੜੇ ਦੀ ਕੁੱਲ ਸੱਖਿਆ 1-75 ਹੋ ਜਾਵੇਗੀ ਅਤੇ ਇਹ ਫਲੀਟ ਸੂਬੇ ਵਿੱਚ ਰੋਜ਼ਾਨਾ 3.75 ਲੱਖ ਕਿਲੋਮੀਟਰ ਤੈਅ ਕਰਨ ਦੇ ਕਾਬਲ ਹੋ ਜਾਵੇਗਾ। ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ 1075 ਦੇ ਕੁੱਲ ਫਲੀਟ ਦਾ ਟੀਚਾ ਪੂਰਾ ਹੁਣ ਨਾਲ ਸਾਰੇ ਗੈਰ-ਕਾਰਜਸ਼ੀਲ ਰੂਟ ਵੀ ਮੁੜ ਸੁਰਜੀਤ ਹੋ ਜਾਣਗੇ। ਮੁੱਖ ਮੰਤਰੀ ਨੇ ਪੀ.ਆਰ.ਟੀ.ਸੀ. ਨੂੰ ਮੁੜ ਪੈਰਾਂ 'ਤੇ ਲਿਆਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਵਾਸਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮਾਰਚ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਹੁਣ ਤੱਕ 150 ਨਵੀਆਂ ਬੱਸਾਂ ਪਹਿਲਾਂ ਹੀ ਪਾਈਆਂ ਜਾ ਚੁੱਕੀਆਂ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar News : ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ’ਤੇ ਚੱਲੇ ਇੱਟਾਂ ਰੋੜੇ , 2 ਪੁਲਿਸ ਮੁਲਾਜ਼ਮ ਜ਼ਖਮੀ 
Amritsar News : ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ’ਤੇ ਚੱਲੇ ਇੱਟਾਂ ਰੋੜੇ , 2 ਪੁਲਿਸ ਮੁਲਾਜ਼ਮ ਜ਼ਖਮੀ 
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ; ਮੁਲਾਜ਼ਮਾਂ ਨੂੰ ਮਸਾਂ ਕੱਢਿਆ ਬਾਹਰ
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ; ਮੁਲਾਜ਼ਮਾਂ ਨੂੰ ਮਸਾਂ ਕੱਢਿਆ ਬਾਹਰ
Punjab Lottery Results : ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਲੱਗੀ ਡੇਢ ਕਰੋੜ ਰੁਪਏ ਦੀ ਲਾਟਰੀ 
Punjab Lottery Results : ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਲੱਗੀ ਡੇਢ ਕਰੋੜ ਰੁਪਏ ਦੀ ਲਾਟਰੀ 
ਸੁਵਿਧਾ ਕੇਂਦਰ 'ਤੇ ਮੇਅਰ ਨੇ ਮਾਰਿਆ ਛਾਪਾ, 2 ਮੁਲਾਜ਼ਮ ਤਾਇਨਾਤ, ਬਾਕੀ ਕਾਊਂਟਰ ਖਾਲੀ; ਮੱਚੀ ਹਫੜਾ-ਦਫੜੀ
ਸੁਵਿਧਾ ਕੇਂਦਰ 'ਤੇ ਮੇਅਰ ਨੇ ਮਾਰਿਆ ਛਾਪਾ, 2 ਮੁਲਾਜ਼ਮ ਤਾਇਨਾਤ, ਬਾਕੀ ਕਾਊਂਟਰ ਖਾਲੀ; ਮੱਚੀ ਹਫੜਾ-ਦਫੜੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
Embed widget