ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੇ ਕਰਮਚਾਰੀਆਂ ਨੂੰ ਕੈਪਟਨ ਸਰਕਾਰ ਕਰ ਰਹੀ ਬਰਖਾਸਤ: 'ਆਪ'

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਕਸੂਰ ਸਿਰਫ ਇਹ ਸੀ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਰੱਖਣ ਕਾਰਨ ਉਹ ਦਿੱਲੀ ਬਾਰਡਰ ਉੱਤੇ ਚਲ ਰਹੇ ਕਿਸਾਨ ਅੰਦੋਲਨ ਵਿੱਚ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਧਰਨੇ ਵਿੱਚ ਸ਼ਾਮਲ ਹੋਏ ਸਨ।

ਚੰਡੀਗੜ੍ਹ: ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਬਰਖਾਸਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਉੱਤੇ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ਵਿਧਾਇਕ ਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਕਾਰਨ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਕੁਝ ਦਿਨ ਪਹਿਲਾਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਕਸੂਰ ਸਿਰਫ ਇਹ ਸੀ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਰੱਖਣ ਕਾਰਨ ਉਹ ਦਿੱਲੀ ਬਾਰਡਰ ਉੱਤੇ ਚਲ ਰਹੇ ਕਿਸਾਨ ਅੰਦੋਲਨ ਵਿੱਚ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਧਰਨੇ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਕਰਮਚਾਰੀ ਜਥੇਬੰਦੀਆਂ ਦੇ ਮੈਂਬਰਾਂ ਨੇ ਜਦੋਂ ਵੱਡੀ ਗਿਣਤੀ ਵਿੱਚ ਬਰਖਾਸਤਗੀ ਦੇ ਵਿਰੁੱਧ ਡੀਸੀ ਦਫ਼ਤਰ ਬਾਹਰ ਧਰਨੇ ਉੱਤੇ ਬੈਠੇ ਉਦੋਂ ਬਰਖਾਸਤਗੀ ਦਾ ਮਾਮਲਾ ਸਾਹਮਣੇ ਆਇਆ।

ਉਨ੍ਹਾਂ ਸਵਾਲ ਕਰਦੇ ਹੋਏ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਨੇ ਕਿਸਾਨ ਅੰਦੋਲਨ ਦੇ ਸਮਰਥਕਾਂ ਦੀ ਆਵਾਜ਼ ਦਬਾਉਣ ਲਈ ਆਪਣੇ ਅਧਿਕਾਰੀਆਂ ਨੂੰ ਛੋਟ ਦੇ ਦਿੱਤੀ ਹੈ। ਆਖਰ ਕਿਸ ਦੇ ਇਸ਼ਾਰੇ ਉੱਤੇ ਇਹ ਅਧਿਕਾਰੀ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਕਰਮਚਾਰੀਆਂ ਨੂੰ ਬਰਖਾਸਤ ਕਰ ਰਹੇ ਹਨ? ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬਰਖਾਸਤ ਕੀਤੇ ਗਏ ਕਰਮਚਾਰੀ ਨੂੰ ਪ੍ਰਸ਼ਾਸਨ ਨੇ ਛੇਤੀ ਬਹਾਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਕੈਪਟਨ ਦੇ ਘਰ ਦਾ ਘਿਰਾਓ ਕਰੇਗੀ।

ਉਨ੍ਹਾਂ ਕੈਪਟਨ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਹ ਬਰਖਾਸਤਗੀ ਇਸ ਗੱਲ ਦਾ ਸਬੂਤ ਹੈ ਕਿ ਕੈਪਟਨ, ਮੋਦੀ-ਸ਼ਾਹ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਕੁਚਲਣਾ ਚਾਹੁੰਦੇ ਹਨ। ਕੈਪਟਨ ਆਪਣੇ ਪੁੱਤਰ ਨੂੰ ਈਡੀ ਕੇਸਾਂ ਤੋਂ ਬਚਾਉਣ ਲਈ ਇਤਿਹਾਸਕ ਕਿਸਾਨ ਅੰਦੋਲਨ ਨੂੰ ਕੁਚਲਣ ਦਾ ਯਤਨ ਕਰ ਰਹੀ ਮੋਦੀ ਸਰਕਾਰ ਦਾ ਸਾਥ ਦੇ ਰਹੇ ਹਨ ਪਰ ਕੈਪਟਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਅੰਦੋਲਨ ਇਤਿਹਾਸ ਦੀ ਕਿਤਾਬ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਅਤੇ ਇਸ ਅੰਦੋਲਨ ਨੂੰ ਕੁਚਲਣ ਵਾਲਿਆਂ ਦਾ ਸਾਥ ਦੇਣ ਵਾਲਿਆਂ ਵਿੱਚ ਉਨ੍ਹਾਂ ਦਾ ਨਾਮ ਵੀ ਇਤਿਹਾਸ ਦੇ ਕਾਲੇ ਪੰਨਿਆਂ ਉੱਤੇ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget