ਪੜਚੋਲ ਕਰੋ

'ਆਪ' ਦਾ ਕੈਪਟਨ ਸਰਕਾਰ ਤੇ ਹਮਲਾ, ਬੋਲੇ ਕਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਸੰਪੂਰਨ ਤੌਰ ਤੇ ਫੇਲ੍ਹ

ਸੂਬੇ ਵਿੱਚ ਦਿਨੋਂ ਦਿਨ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਸਰਕਾਰ ਦੀ ਨਲਾਇਕੀ ਕਰਾਰ ਦਿੰਦਿਆਂ ਇਸ ਸਬੰਧੀ ਕਰੜੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ।


ਚੰਡੀਗੜ੍ਹ: ਸੂਬੇ ਵਿੱਚ ਦਿਨੋਂ ਦਿਨ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਸਰਕਾਰ ਦੀ ਨਲਾਇਕੀ ਕਰਾਰ ਦਿੰਦਿਆਂ ਇਸ ਸਬੰਧੀ ਕਰੜੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਹਰਪਾਲ ਚੀਮਾ ਨੇ ਕਿਹਾ ਕਿ "ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਿਛਲੇ ਇਕ ਸਾਲ ਦੇ ਦੌਰਾਨ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਢਾਂਚੇ ਨੂੰ ਲੈ ਕੇ ਕੋਈ ਵੀ ਕਾਰਜ ਨਹੀਂ ਕੀਤਾ ਹੈ ਜਿਸ ਕਾਰਨ ਅੱਜ ਪੰਜਾਬ ਭਾਰਤ ਦੇ ਸਭ ਤੋਂ ਵੱਧ ਕੋਰੋਨਾ ਕੇਸਾਂ ਵਾਲੇ ਰਾਜਾਂ ਵਿੱਚੋਂ ਮੂਹਰਲੀ ਕਤਾਰ ਵਿੱਚ ਆ ਕੇ ਖੜ੍ਹਾ ਹੈ।"

ਚੀਮਾ ਨੇ ਕਿਹਾ ਕਿ "ਪੰਜਾਬ ਸਰਕਾਰ ਪਿਛਲੇ ਇਕ ਸਾਲ ਤੋਂ ਕੋਰੋਨਾ ਨਾਲ ਨਜਿੱਠਣ ਲਈ ਬੜੇ ਹਲਕੇ ਕਦਮ ਚੁੱਕਦੀ ਰਹੀ ਹੈ ਜਿਸ ਕਾਰਨ ਅੱਜ ਪੰਜਾਬ ਦੇ ਲੋਕ ਇਸ ਬਿਮਾਰੀ ਤੋਂ ਤੇਜ਼ੀ ਨਾਲ ਗ੍ਰਸਤ ਹੋ ਰਹੇ ਹਨ।" ਚੀਮਾ ਨੇ ਕਿਹਾ ਕਿ "ਸੂਬੇ ਵਿੱਚ ਦੇਸ਼ ਵਿੱਚੋਂ ਸਭ ਤੋਂ ਵੱਧ ਮਾਮਲੇ ਹੋਣ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਇਸ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੇ ਸਗੋਂ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਹਨ।" 

ਉਨ੍ਹਾਂ ਕਿਹਾ ਕਿ "ਸੂਬੇ ਦੇ ਹਸਪਤਾਲਾਂ ਵਿੱਚ ਕਰੋਨਾ ਦੀ ਦਵਾਈ ਕੋਵੈਕਸੀਨ ਦੀ ਭਾਰੀ ਕਮੀ ਹੈ ਜਿਸ ਕਾਰਨ ਡਾਕਟਰਾਂ ਨੂੰ ਇਲਾਜ ਕਰਨ ਵਿੱਚ ਬੇਹੱਦ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਕੋਰੋਨਾ ਪੀੜਤ ਸਕੇ ਸਬੰਧੀਆਂ ਨੂੰ ਲੈ ਕੇ ਦਰ ਦਰ ਉੱਤੇ ਭਟਕਣ ਲਈ ਮਜਬੂਰ ਹੋ ਰਹੇ ਹਨ ਪਰ ਪੰਜਾਬ ਸਰਕਾਰ ਅਜੇ ਵੀ ਇਸ ਪ੍ਰਤੀ ਅਣਗਹਿਲੀ ਵਰਤ ਰਹੀ ਹੈ।"

ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ "ਸੂਬੇ ਵਿੱਚ ਇੰਨੇ ਮਾਮਲੇ ਵਧ ਜਾਣ ਦੇ ਬਾਵਜੂਦ ਵੀ ਹੁਣ ਤਕ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਹੈ ਅਤੇ ਨਾ ਹੀ ਆਪਣੇ ਅਧਿਕਾਰੀਆਂ ਨੂੰ ਕੋਈ ਖਾਸ ਹਿਦਾਇਤਾਂ ਜਾਰੀ ਕੀਤੀਆਂ ਹਨ।" 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget