ਪੜਚੋਲ ਕਰੋ

ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕੈਪਟਨ ਵੱਲੋਂ ਤਿੰਨ ਮੈਂਬਰੀ SIT ਨੂੰ ਹਰੀ ਝੰਡੀ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਤੇ ਗੋਲ਼ੀਕਾਂਡਾਂ ਦੀ ਜਾਂਚ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਮੁਤਾਬਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦੀ ਖ਼ਬਰ ਹੈ। ਹਾਲਾਂਕਿ, ਇਸ ਸਬੰਧੀ ਹਾਲੇ ਅਧਿਕਾਰਤ ਹੁਕਮ ਜਾਰੀ ਨਹੀਂ ਹੋਏ ਪਰ ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਐਸਆਈਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉੱਚ ਪੁਲਿਸ ਸੂਤਰਾਂ ਦਾ ਦੀ ਮੰਨੀਏ ਤਾਂ ਏਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਿੱਚ ਆਈਜੀ ਜਤਿੰਦਰ ਔਲਖ ਅਤੇ ਆਈਜੀ ਨਾਗੇਸ਼ਵਰ ਰਾਓ ਸ਼ਾਮਲ ਹੋਣਗੇ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਵਧੇਰੇ ਜਾਂਚ ਦੀ ਲੋੜ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਜਾਂਚ ਨੂੰ ਸੌਂਪ ਦਿੱਤੀ ਸੀ, ਜਿਸ ਦਾ ਚੁਫੇਰਿਓਂ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਮਾਨਸੂਨ ਇਜਲਾਸ ਦੌਰਾਨ ਸਦਨ ਵਿੱਚ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਕੇ ਵਿਸ਼ੇਸ਼ ਜਾਂਚ ਟੀਮ ਹਵਾਲੇ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਕੈਪਟਨ ਨੇ ਐਸਆਈਟੀ ਬਣਾ ਦਿੱਤੀ ਹੈ। ਸ਼ਨੀਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਇਹ ਦੂਜਾ ਵੱਡਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕੈਪਟਨ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਐਸਆਈਟੀ ਦੇ ਮੁਖੀ ਹਰਪ੍ਰੀਤ ਸਿੱਧੂ ਨੂੰ ਹਟਾ ਕੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਲਗਾ ਦਿੱਤਾ ਹੈ। ਹਰਪ੍ਰੀਤ ਸਿੱਧੂ ਦੀ ਥਾਂ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਲੈ ਲਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget