ਪੜਚੋਲ ਕਰੋ

ਕੈਪਟਨ ਸਰਕਾਰ ਨੇ ਕੀਤਾ ਨੌਕਰੀਆਂ ਦਾ ਉਪਰਾਲਾ, 3 ਤੋਂ 9 ਲੱਖ ਤਨਖਾਹ

ਇਹ ਰੁਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਇਹ ਮੇਲਾ ਲਾਇਆ ਜਾਵੇਗਾ ਜਿਸ ਵਿੱਚ ਲਗਪਗ 1,819 ਕੰਪਨੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣਗੀਆਂ। ਇਹ ਕੰਪਨੀਆਂ 3 ਤੋਂ 9 ਲੱਖ ਤਕ ਦਾ ਪੈਕੇਜ ਦੇਣਗੀਆਂ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ 5ਵੇਂ ਨੌਕਰੀਆਂ ਦੇ ਮੇਲੇ ਦਾ ਐਲਾਨ ਕਰ ਦਿੱਤਾ ਹੈ। ਇਹ ਰੁਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਇਹ ਮੇਲਾ ਲਾਇਆ ਜਾਵੇਗਾ ਜਿਸ ਵਿੱਚ ਲਗਪਗ 1,819 ਕੰਪਨੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣਗੀਆਂ। ਇਹ ਕੰਪਨੀਆਂ 3 ਤੋਂ 9 ਲੱਖ ਤਕ ਦਾ ਪੈਕੇਜ ਦੇਣਗੀਆਂ।

ISB ਮੁਹਾਲੀ ਵਿਖੇ 18 ਸਤੰਬਰ ਨੂੰ ਵੱਡੇ ਪੈਕੇਜਿਸ ਦਾ ਐਲਾਨ ਹੋਵੇਗਾ। 5 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ ਵਿਖੇ ਸਮਾਗਮ ਦੌਰਾਨ ਨਿਯੁਕਤੀ ਪੱਤਰ ਤਕਸੀਮ ਕੀਤੇ ਜਾਣਗੇ। ਇਸ ਸਬੰਧੀ ਉੱਚ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਲੇ ਵੀ ਬੇਰੁਜ਼ਗਾਰੀ ਦਾ ਡਾਟਾ ਇਕੱਠਾ ਕਰ ਰਹੀ ਹੈ।

ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕੀਤਾ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇੱਕ ਸਪੈਸ਼ਲ ਕਾਲ ਸੈਂਟਰ ਦਾ ਸੈਟਅੱਪ ਕੀਤਾ ਗਿਆ ਹੈ ਤਾਂ ਕਿ ਪੰਜਾਬ ਵਿੱਚ ਹਰ ਬੇਰੁਜ਼ਗਾਰ ਤੱਕ ਟੈਲੀਫੋਨ ਕਰਕੇ ਉਸ ਦੀ ਜਾਣਕਾਰੀ ਲਈ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ 1 ਲੱਖ ਸਰਕਾਰੀ ਨੌਕਰੀਆਂ ਦਾ ਐਲਾਨ ਕਰਨ ਜਾ ਰਹੀ ਹੈ। ਆਪਣੀ ਮਰਜ਼ੀ ਮੁਤਾਬਿਕ ਬਾਹਰੀ ਮੁਲਕਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਸਰਕਾਰ ਸਪੈਸ਼ਲ ਸੈੱਲ ਬਣਾਏਗੀ ਤਾਂ ਕਿ ਵਿਦਿਆਰਥੀਆਂ ਨੂੰ ਫ਼ਰਜ਼ੀ ਏਜੰਟਾਂ ਤੋਂ ਬਚਾਇਆ ਜਾ ਸਕੇ।

ਟਾਪ ਹੈਡਲਾਈਨ

ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
Punjab News: ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
Embed widget