ਪੜਚੋਲ ਕਰੋ

ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖ਼ਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਲਵਾਨ ਵਾਦੀ ਵਿੱਚ ਸ਼ਹੀਦ ਹੋਏ ਚਾਰ ਪੰਜਾਬੀ ਜਵਾਨਾਂ ਦੇ ਪਰਿਵਾਰਾਂ ਨਾਲ ਅਫਸੋਸ ਜ਼ਾਹਰ ਕਰਦਿਆਂ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਤੇ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖ਼ਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ। ਕੈਪਟਨ ਨੇ ਕਿਹਾ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਸ਼ਹੀਦ ਜਵਾਨਾਂ ਦੀਆਂ ਦੇਹਾਂ ਪੂਰੇ ਸਨਮਾਨ ਨਾਲ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਦੋ ਅਣਵਿਆਹੇ ਸ਼ਹੀਦਾਂ ਗੁਰਜੇਤ ਸਿੰਘ ਤੇ ਗੁਰਬਿੰਦਰ ਸਿੰਘ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿੱਚ 5 ਲੱਖ ਰੁਪਏ) ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ 'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ

ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget