ਪੜਚੋਲ ਕਰੋ

ਪੰਜਾਬ 'ਚ ਨਕਲੀ ਸ਼ਰਾਬ ਬਣਾਉਣ ਵਾਲਿਆਂ ਦੀ ਨਹੀਂ ਖੈਰ, ਕੈਪਟਨ ਸਰਕਾਰ ਹੋਈ ਸਖ਼ਤ

ਮੌਜੂਦਾ ਕਾਨੂੰਨ 'ਚ ਫੜੇ ਜਾਣ ਮਗਰੋਂ ਛੇਤੀ ਜ਼ਮਾਨਤ ਮਿਲਣ ਦਾ ਪ੍ਰਾਵਧਾਨ ਹੈ। ਅਜਿਹੇ 'ਚ ਲੋਕ ਮੁੜ ਤੋਂ ਅਜਿਹੇ ਗੈਰਕਾਨੂੰਨੀ ਕੰਮਾਂ ਨੂੰ ਅੰਜ਼ਾਮ ਦੇਣ ਲੱਗ ਜਾਂਦੇ ਹਨ। ਪੰਜਾਬ 'ਚ ਲੌਕਡਾਊਨ ਦੌਰਾਨ 12 ਲੋਕਾਂ ਤੋਂ ਵੱਡੀ ਮਾਤਰਾ 'ਚ ਸ਼ਰਾਬ ਫੜੀ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਲੌਕਡਾਊਨ ਦੌਰਾਨ ਫੜੀ ਗਈ ਵੱਡੀ ਮਾਤਰਾ 'ਚ ਨਕਲੀ ਸ਼ਰਾਬ ਤੇ ਸ਼ਰਾਬ ਦੀਆਂ ਗੈਰਕਾਨੂੰਨੀ ਫੈਕਟਰੀਆਂ ਦੇ ਖੁਲਾਸੇ ਮਗਰੋਂ ਸੂਬਾ ਸਰਕਾਰ ਨਕਲੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਸਖਤ ਕਾਨੂੰਨ ਬਣਾਉਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਿਛਲੇ ਦਿਨੀਂ ਨਕਲੀ ਸ਼ਰਾਬ ਦੇ ਕਈ ਮਾਮਲੇ ਸਾਹਮਣੇ ਆਉਣ ਮਗਰੋਂ ਸਰਕਾਰ ਸਖਤੀ ਕਰਨ ਜਾ ਰਹੀ ਹੈ। ਸਰਕਾਰ ਅਜਿਹਾ ਕਾਨੂੰਨ ਲਿਆਉਣ ਜਾ ਰਹੀ ਹੈ ਜਿਸ 'ਚ ਫੜ੍ਹੇ ਜਾਣ ਮਗਰੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਵੇ ਤਾਂ ਜੋ ਨਕਲੀ ਸ਼ਰਾਬ ਬਣਾਉਣ ਵਾਲਿਆਂ ਨੂੰ ਨੱਥ ਪਾਈ ਜਾ ਸਕੇ। ਮੌਜੂਦਾ ਕਾਨੂੰਨ 'ਚ ਫੜੇ ਜਾਣ ਮਗਰੋਂ ਛੇਤੀ ਜ਼ਮਾਨਤ ਮਿਲਣ ਦਾ ਪ੍ਰਾਵਧਾਨ ਹੈ। ਅਜਿਹੇ 'ਚ ਲੋਕ ਮੁੜ ਤੋਂ ਅਜਿਹੇ ਗੈਰਕਾਨੂੰਨੀ ਕੰਮਾਂ ਨੂੰ ਅੰਜ਼ਾਮ ਦੇਣ ਲੱਗ ਜਾਂਦੇ ਹਨ। ਪੰਜਾਬ 'ਚ ਲੌਕਡਾਊਨ ਦੌਰਾਨ 12 ਲੋਕਾਂ ਤੋਂ ਵੱਡੀ ਮਾਤਰਾ 'ਚ ਸ਼ਰਾਬ ਫੜੀ ਗਈ ਹੈ। ਇਨ੍ਹਾਂ 'ਚ ਉਹ ਲੋਕ ਵੀ ਸ਼ਾਮਲ ਹਨ ਜੋ ਨਕਲੀ ਸ਼ਰਾਬ ਬਣਾ ਕੇ ਉਸ 'ਤੇ ਅਸਲੀ ਸ਼ਰਾਬ ਦਾ ਲੇਬਲ ਲਾਕੇ ਬਜ਼ਾਰ 'ਚ ਵੇਚਦੇ ਸਨ। ਨਕਲੀ ਸ਼ਰਾਬ ਖ਼ਿਲਾਫ਼ ਕਾਨੂੰਨ 'ਚ ਸਖ਼ਤੀ ਕਰਨ ਲਈ ਐਕਸਾਇਜ਼ ਤੇ ਟੈਕਸੇਸ਼ਨ ਵਿਭਾਗ ਦੀ ਜਲਦ ਮੀਟਿੰਗ ਹੋਵੇਗੀ, ਇਸ ਮੀਟਿੰਗ 'ਚ ਹੀ ਨਵੇਂ ਕਾਨੂੰਨਾਂ ਦੇ ਪ੍ਰਾਵਧਾਨ ਦਾ ਖਾਕਾ ਤਿਆਰ ਕੀਤਾ ਜਾਵੇਗਾ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget