ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੁਣ ਤਕ 76 ਕਿਸਾਨਾਂ ਦੇ ਮਾਰੇ ਜਾਣ ਦੀ ਲਿਸਟ ਬਣੀ ਹੈ।
ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਕਿ ਸ਼ਹੀਦ ਕਿਸਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਮੁਆਵਜ਼ਾ ਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ
Ramandeep Kaur
Updated at:
22 Jan 2021 07:53 PM (IST)
ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਕਿ ਸ਼ਹੀਦ ਕਿਸਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ।
- - - - - - - - - Advertisement - - - - - - - - -