ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ 8 ਸਿੱਖ ਕੈਦੀ ਰਿਹਾਅ, ਹੁਣ ਕੈਪਟਨ ਸਰਕਾਰ 550 ਕਰੇਗੀ ਰਿਹਾਅ

ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਦਾ ਸਵਾਗਤ ਕਰਦਿਆਂ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਕੈਦੀਆਂ ਨੂੰ ਰਿਹਾਅ ਕੀਤਾ ਜਾਏਗਾ।

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਦਾ ਸਵਾਗਤ ਕਰਦਿਆਂ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਕੈਦੀਆਂ ਨੂੰ ਰਿਹਾਅ ਕੀਤਾ ਜਾਏਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਸਿਹਰਾ ਵੀ ਆਪਣੇ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਰਿਹਾਅ ਕਰਨ ਦੀ ਤਜਵੀਜ਼ ਪ੍ਰਵਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਇਹ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਬਜ਼ੁਰਗ ਹੋ ਚੁੱਕੇ ਹਨ ਤੇ ਇਨ੍ਹਾਂ ਨੂੰ ਆਪਣੀ ਬਾਕੀ ਜ਼ਿੰਦਗੀ ਆਪਣੇ ਸਕੇ ਸਬੰਧੀਆਂ ਨਾਲ ਬਿਤਾਉਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਲੰਮੇ ਸਮੇਂ ਤੋਂ ਸਿੱਖ ਕੈਦੀਆਂ ਦੀ ਸਜ਼ਾਵਾਂ ਮੁਆਫ਼ ਕੀਤੇ ਜਾਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦਲ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਇਸ ਦੇ ਨਾਲ ਹੀ ਕੈਪਟਨ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਕੈਦੀਆਂ ਨੂੰ ਰਿਹਾਅ ਕੀਤਾ ਜਾਏਗਾ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget