ਪੜਚੋਲ ਕਰੋ

ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ

ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਨੂੰ ਇਹ ਸਪਸ਼ਟ ਸੰਕੇਤ ਦੇ ਦਿੱਤਾ ਹੈ। ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਸੋਮਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਤੀਬਰ ਰੋਹ ਦਾ ਸਾਹਮਣਾ ਕਰਨਾ ਪਏਗਾ।

ਚੰਡੀਗੜ੍ਹ: ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਨੂੰ ਇਹ ਸਪਸ਼ਟ ਸੰਕੇਤ ਦੇ ਦਿੱਤਾ ਹੈ। ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਸੋਮਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਤੀਬਰ ਰੋਹ ਦਾ ਸਾਹਮਣਾ ਕਰਨਾ ਪਏਗਾ। ਮੁਲਾਜ਼ਮ ਲੀਡਰਾਂ ਨੇ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੇਂਦਰ ਸਰਕਾਰ ਸਿਰ ਠੀਕਰਾ ਭੰਨ੍ਹਦਿਆਂ ਡੀਏ ਵਧਾਉਣ ਸਮੇਤ ਹੋਰ ਮੰਗਾਂ ਮੰਨਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਮੰਗਾਂ ਮੰਨਣ ਤੋਂ ਹੱਥ ਖੜ੍ਹੇ ਕੀਤੇ ਜਾਣ ਕਰ ਕੇ ਸਰਕਾਰ ਨਾਲ ਗੱਲਬਾਤ ਟੁੱਟ ਗਈ ਹੈ। ਹੁਣ 15 ਅਕਤੂਬਰ ਨੂੰ ਮੰਚ ਦੀ ਉੱਚ-ਤਾਕਤੀ ਕਮੇਟੀ ਨਾਲ ਸਲਾਹ ਮਸ਼ਵਰੇ ਮਗਰੋਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨੇ 3 ਫੀਸਦ ਤੋਂ ਵੱਧ ਡੀਏ ਦੇਣ ਤੋਂ ਪੂਰੀ ਤਰ੍ਹਾਂ ਨਾਂਹ ਕਰ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਬੜੀ ਮੁਸ਼ਕਲ ਨਾਲ ਤਨਖਾਹਾਂ ਤੇ ਪੈਨਸ਼ਨਾਂ ਦਾ ਜੁਗਾੜ ਕਰ ਰਹੀ ਹੈ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਸਿਰ ਘੜਾ ਭੰਨ੍ਹ ਕੇ ਮੰਗਾਂ ਮੰਨਣ ਤੋਂ ਬੇਵੱਸੀ ਜ਼ਾਹਿਰ ਕੀਤੀ। ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਦਾ ਜੀਐਸਟੀ ਦਾ 2000 ਕਰੋੜ ਰੁਪਏ ਦਾ ਬਕਾਇਆ ਨਹੀਂ ਦੇ ਰਹੀ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲ 1700 ਕਰੋੜ ਰੁਪਏ ਹੋਰ ਖੜ੍ਹੇ ਹਨ। ਉਨ੍ਹਾਂ ਵਫਦ ਨੂੰ ਭਰੋਸਾ ਦਿੱਤਾ ਕਿ ਜੇ ਭਾਰਤ ਸਰਕਾਰ ਨੇ ਇਹ ਅਦਾਇਗੀਆਂ ਰਿਲੀਜ਼ ਕਰ ਦਿੱਤੀਆਂ ਤਾਂ ਫਿਰ ਉਹ ਹੋਰ ਡੀਏ ਦੀ ਕਿਸ਼ਤ ਦੇਣ ਬਾਰੇ ਸੋਚ ਸਕਦੇ ਹਨ, ਪਰ ਇਸ ਤੋਂ ਬਿਨਾਂ ਫਿਲਹਾਲ ਹੋਰ ਡੀਏ ਦੇਣ ਦੇ ਕੋਈ ਆਸਾਰ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget