ਪੜਚੋਲ ਕਰੋ

ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨਾਲ ਸਿੱਧੀ ਗੱਲ ਕਰੇਗੀ ਕੈਪਟਨ ਸਰਕਾਰ

ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਪਵੇ। ਇਸ ਲਈ ਪੰਜਾਬ ਸਰਕਾਰ ਨੇ ਖੁਦ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਦਾ ਵਫਦ ਪਾਕਿਸਤਾਨ ਜਾਵੇਗਾ। ਸਰਕਾਰ ਨੇ ਇਮਰਾਨ ਖਾਨ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਪਵੇ। ਇਸ ਲਈ ਪੰਜਾਬ ਸਰਕਾਰ ਨੇ ਖੁਦ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਦਾ ਵਫਦ ਪਾਕਿਸਤਾਨ ਜਾਵੇਗਾ। ਸਰਕਾਰ ਨੇ ਇਮਰਾਨ ਖਾਨ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨਾਲ ਸਿੱਧੀ ਗੱਲ ਕਰੇਗੀ ਕੈਪਟਨ ਸਰਕਾਰ

ਦਰਅਸਲ ਕਸ਼ਮੀਰ ਵਿੱਚ ਧਾਰਾ 370 ਹਟਾਉਣ ਤੇ ਸੂਬੇ ਦੇ ਦੋ ਟੋਟੇ ਕਰਕੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲੋਂ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਕੂਟਨੀਤਕ ਸਬੰਧ ਵੀ ਘਟਾਉਣ ਦਾ ਐਲਾਨ ਕੀਤਾ ਹੈ। ਅਜਿਹੇ ਵਿੱਚ ਲੱਗਦਾ ਹੈ ਕਿ ਇਸ ਦਾ ਅਸਰ ਕਰਤਾਰਪੁਰ ਲਾਂਘੇ ਦੇ ਨਿਰਮਾਣ 'ਤੇ ਪੈ ਸਕਦਾ ਹੈ। ਇਸ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਮੇਂ ਸਿਰ ਖੁੱਲ੍ਹਾਉਣ ਲਈ ਪੂਰੀ ਵਾਹ ਲਈ ਜਾਵੇਗੀ। ਇਸ ਲਈ ਨੂੰ ਲੈ ਕੇ ਫਾਈਨਲ ਮੀਟਿੰਗ ਕਰਨ ਲਈ ਪੰਜਾਬ ਦੇ ਮੰਤਰੀਆਂ ਦਾ ਵਫਦ ਪਾਕਿਸਤਾਨ ਜਾਵੇਗਾ। ਇਹ ਵਫਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ। ਇਸ ਵਫਦ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਓਮ ਪ੍ਰਕਾਸ਼ ਸੋਨੀ ਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਣਗੇ। ਰੰਧਾਵਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਬਾਰੇ ਲਏ ਗਏ ਫੈਸਲੇ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਆਪਣੇ ਤੈਅ ਸਮੇਂ 'ਤੇ ਹੀ ਖੋਲ੍ਹਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਭਾਰਤ ਤੇ ਪਾਕਿਸਤਾਨ ਦੇ ਕੂਟਨੀਤਕ ਸਬੰਧਾਂ ਵਿੱਚ ਆਈ ਗਿਰਾਵਟ ਦੇ ਚੱਲਦਿਆਂ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget