ਪੜਚੋਲ ਕਰੋ

ਦੀਵਾਲੀ 'ਤੇ ਮਿਲਣਗੇ ਕੈਪਟਨ ਦੇ ਮੁਫਤ ਸਮਾਰਟ ਫੋਨ

ਪੰਜਾਬ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਸਮਾਰਟ ਫੋਨ ਮਿਲਣਗੇ। ਇਸ ਲਈ ਵਿੱਤ ਵਿਭਾਗ ਨੇ 130 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਦਾਅਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਸਮਾਰਟ ਫੋਨ ਮਿਲਣਗੇ। ਇਸ ਲਈ ਵਿੱਤ ਵਿਭਾਗ ਨੇ 130 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਦਾਅਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਹੈ।

ਦੀਵਾਲੀ 'ਤੇ ਮਿਲਣਗੇ ਕੈਪਟਨ ਦੇ ਮੁਫਤ ਸਮਾਰਟ ਫੋਨ

ਯਾਦ ਰਹੇ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਇਹ ਵਾਅਦਾ ਕੀਤਾ ਸੀ। ਇਸ ਬਾਰੇ ਨੌਜਵਾਨਾਂ ਤੋਂ ਆਨਲਾਈਨ ਫਾਰਮ ਵੀ ਭਰਵਾਏ ਸੀ। ਖਜ਼ਾਨਾ ਖਾਲੀ ਹੋਣ ਕਰਕੇ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਇਸ ਨੂੰ ਟਾਲਦੀ ਆ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ। ਇਹ ਵਾਅਦਾ ਪੂਰਾ ਕਰਨ ਲਈ ਪੈਸੇ ਜਾਰੀ ਕਰ ਦਿੱਤੇ ਹਨ ਤੇ ਟੈਂਡਰ ਮੰਗ ਲਏ ਗਏ ਹਨ। ਦੀਵਾਲੀ ਮੌਕੇ ਸੂਬੇ ਦੇ ਨੌਜਵਾਨਾਂ ਨੂੰ ਫੋਨ ਦੇ ਦਿੱਤੇ ਜਾਣਗੇ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget