ਪੜਚੋਲ ਕਰੋ

ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ ਕੈਪਟਨ ਦੇ ਸਮਾਰਟ ਫੋਨ

ਪੰਜਾਬ ਸਰਕਾਰ ਨੇ ਆਖਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਮਨ ਬਣਾ ਹੀ ਲਿਆ ਹੈ। ਸਰਕਾਰ ਤਿੰਨ ਵਰ੍ਹੇ ਬਾਅਦ ਆਪਣੇ ਚੋਣ ਵਾਅਦਾ ਪੂਰਾ ਕਰਨ ਜਾ ਰਹੀ ਜਿਸ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਸੀ। ਕੈਪਟਨ ਸਰਕਾਰ ਇਸ ਨੂੰ ਲਗਾਤਾਰ ਟਾਲਦੀ ਆ ਰਹੀ ਸੀ ਪਰ ਸੋਸ਼ਲ ਮੀਡੀਆ 'ਤੇ ਮਜ਼ਾਕ ਉੱਡਣ ਮਗਰੋਂ ਹੁਣ ਸਮਾਰਟ ਫੋਨ ਦੇਣ ਦੀ ਤਿਆਰੀ ਕੀਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਖਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਮਨ ਬਣਾ ਹੀ ਲਿਆ ਹੈ। ਸਰਕਾਰ ਤਿੰਨ ਵਰ੍ਹੇ ਬਾਅਦ ਆਪਣੇ ਚੋਣ ਵਾਅਦਾ ਪੂਰਾ ਕਰਨ ਜਾ ਰਹੀ ਜਿਸ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਸੀ। ਕੈਪਟਨ ਸਰਕਾਰ ਇਸ ਨੂੰ ਲਗਾਤਾਰ ਟਾਲਦੀ ਆ ਰਹੀ ਸੀ ਪਰ ਸੋਸ਼ਲ ਮੀਡੀਆ 'ਤੇ ਮਜ਼ਾਕ ਉੱਡਣ ਮਗਰੋਂ ਹੁਣ ਸਮਾਰਟ ਫੋਨ ਦੇਣ ਦੀ ਤਿਆਰੀ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਫੈਸਲੇ 'ਤੇ ਕੁਝ ਸਮਾਂ ਪਹਿਲਾਂ ਹੀ ਮੋਹਰ ਲਾ ਦਿੱਤੀ ਸੀ ਪਰ ਸਮਾਰਟ ਫੋਨ ਦੇਣ ਲਈ ਅੱਜ ਟੈਂਡਰ ਖੁੱਲ੍ਹ ਰਹੇ ਹਨ। ਯਾਦ ਰਹੇ ਕਿਸੇ ਇੱਕ ਕੰਪਨੀ ਨੂੰ ਟੈਂਡਰ ਮਿਲਣ ਤੋਂ ਬਾਅਦ ਹੀ ਸਮਾਰਟ ਫੋਨ ਮਿਲਣ ਦਾ ਰਸਤਾ ਪੱਧਰਾ ਹੋਵੇਗਾ। ਸੂਤਰਾਂ ਮੁਤਾਬਕ ਟੈਂਡਰ ਖੁੱਲ੍ਹਣ ਮਗਰੋਂ ਟੈਂਡਰ ਅਲਾਟ ਕਰਨ ਦੇ ਮਾਮਲੇ ਵਿੱਚ ਕੁਝ ਦਿਨ ਹੋਰ ਲੱਗਣ ਦੀ ਸੰਭਾਵਨਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਦੌਰੇ ਹਨ ਤੇ ਉਨ੍ਹਾਂ ਦੇ ਦੇਸ਼ ਪਰਤ ਆਉਣ ਤੋਂ ਬਾਅਦ ਹੀ ਕੰਮ ਅਲਾਟ ਕੀਤਾ ਜਾਵੇ। ਇਸ ਲਈ ਨੌਜਵਾਨਾਂ ਨੂੰ ਅਜੇ ਹੋਰ ਉਡੀਕ ਕਰਨੀ ਪਏਗੀ ਪਰ ਇਹ ਪੱਕਾ ਹੈ ਕਿ ਸਮਾਰਟ ਫੋਨ ਮਿਲਣਗੇ ਜ਼ਰੂਰ। ਹਾਸਲ ਜਾਣਕਾਰੀ ਅੁਨਸਾਰ ਜੇਕਰ ਕੋਈ ਹੋਰ ਅੜਿੱਕਾ ਨਾ ਪਿਆ ਤਾਂ ਨੌਜਵਾਨਾਂ ਨੂੰ ਅਗਲੇ ਸਾਲ ਜਨਵਰੀ ਮਹੀਨੇ ਦੇ ਅਖੀਰ ਤਕ ਹੀ ਫੋਨ ਮਿਲਣਗੇ ਪਰ ਸਰਕਾਰ ਵੱਲ਼ੋਂ ਮੋਬਾਈਲ ਫੋਨ ਦੀ ਸਕਰੀਨ 'ਤੇ ਲੱਗਣ ਵਾਲੀ ਫੋਟੋ ਤਿਆਰ ਕਰਵਾ ਲਈ ਗਈ ਹੈ। ਯਾਦ ਰਹੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਸਾਲ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਦੀਵਾਲੀ ਮੌਕੇ ਸਮਾਰਟ ਫੋਨ ਦੇਣ ਦੀ ਤਿਆਰੀ ਹੈ। ਫੋਨ ਦੇਣ ਲਈ ਪੈਸੇ ਵੱਖਰੇ ਤੌਰ ’ਤੇ ਰੱਖੇ ਗਏ ਹਨ। ਦੀਵਾਲੀ ਵੀ ਲੰਘ ਗਈ ਪਰ ਫੋਨ ਨਹੀਂ ਮਿਲੇ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget