ਪੜਚੋਲ ਕਰੋ

ਸਰਕਾਰ ਘੜ ਰਹੀ ਕਣਕ ਖਰੀਦਣ ਲਈ ਰਣਨੀਤੀ, ਕਿਸਾਨਾਂ ਨੂੰ ਮਿਲੇਗੀ ਬੋਨਸ ?

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਸ ਲਈ ਢੁੱਕਵੀਂ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਹਨ। ਉਂਝ ਇਸ ਵਾਰ ਕਣਕ ਦੀ ਖਰੀਦ ਪਹਿਲੀ ਅਪਰੈਲ ਦੀ ਬਜਾਏ 15 ਅਪੈਰਲ ਤੋਂ ਬਾਅਦ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਕੁਝ ਖਾਸ ਨਿਯਮ ਬਣਾਉਣ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਸ ਲਈ ਢੁੱਕਵੀਂ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਹਨ। ਉਂਝ ਇਸ ਵਾਰ ਕਣਕ ਦੀ ਖਰੀਦ ਪਹਿਲੀ ਅਪਰੈਲ ਦੀ ਬਜਾਏ 15 ਅਪੈਰਲ ਤੋਂ ਬਾਅਦ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਕੁਝ ਖਾਸ ਨਿਯਮ ਬਣਾਉਣ ਜਾ ਰਹੀ ਹੈ। ਬੇਸ਼ੱਕ ਪੰਜਾਬ ਸਰਕਾਰ ਕਣਕ ਦੀ ਖਰੀਦ ਦੇ ਪ੍ਰਬੰਧ ਕਰ ਰਹੀ ਹੈ ਪਰ ਮਜ਼ਦੂਰਾਂ ਦੀ ਘਾਟ ਕਰਕੇ ਕਿਸਾਨਾਂ ਨੂੰ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪਏਗਾ। ਇਸ ਤੋਂ ਇਲਾਵਾ ਇਹ ਵੀ ਖਦਸ਼ਾ ਹੈ ਕਿ ਜੇਕਰ ਕਰਫਿਊ ਦੀ ਮਿਆਦ ਵਧਦੀ ਹੈ ਤਾਂ ਇਸ ਨਾਲ ਵੀ ਕਿਸਾਨਾਂ ਦੀ ਖੱਜਲ-ਖੁਆਰੀ ਵਧੇਗੀ। ਇਸ ਲਈ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਕਣਕ ਖ਼ਰੀਦ ਪ੍ਰਕਿਰਿਆ ਵਿੱਚ ਤਬਦੀਲੀਆਂ ਲਿਆਉਣ। ਉਨ੍ਹਾਂ ਕਿਹਾ ਹੈ ਕਿ ਕਰੋਨਾਵਾਇਰਸ ਨੂੰ ਧਿਆਨ ਵਿੱਚ ਰੱਖਦਿਆਂ ਆ ਰਹੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਕੋਈ ਹੱਲ ਕੱਢਣਾ ਚਾਹੀਦਾ ਹੈ। ਸੁਖਬੀਰ ਨੇ ਕਿਹਾ ਕਿ ਜਿਵੇਂ ਕਿ ਹੁਣ ਸਾਫ ਦਿੱਸਦਾ ਹੈ ਕਿ ਅਗਲੇ ਮਹੀਨੇ ਜਦੋਂ ਕਣਕ ਦੀ ਵਾਢੀ ਸ਼ੁਰੂ ਹੋ ਜਾਵੇਗੀ ਤਾਂ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮਜ਼ਦੂਰਾਂ ਤੇ ਕੰਬਾਈਨਾਂ ਦੀ ਬਹੁਤ ਜ਼ਿਆਦਾ ਕਮੀ ਹੈ, ਜਿਨ੍ਹਾਂ ਵਿੱਚੋਂ ਕਈ ਹੋਰਨਾਂ ਸੂਬਿਆਂ ਵਿੱਚ ਫਸ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਤੁਰੰਤ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਕਿ ਉਹ ਕਣਕ ਦੀ ਵਾਢੀ ਕਰਵਾਉਣ ਸਮੇਂ ਮਹਿੰਗੀ ਮਜ਼ਦੂਰੀ ਦਾ ਬੋਝ ਝੱਲ ਸਕਣ। ਉਨ੍ਹਾਂ ਕਿਹਾ ਕਿ ਮਾਲਵਾ ਦੇ ਕਿਸਾਨ ਅਗਲੇ ਮਹੀਨੇ 20 ਅਪਰੈਲ ਤੋਂ ਨਰਮੇ ਦੀ ਬਿਜਾਈ ਸ਼ੁਰੂ ਕਰ ਦੇਣਗੇ, ਜਿਨ੍ਹਾਂ ਲਈ ਤਾਮਿਲਨਾਡੂ ਤੇ ਗੁਜਰਾਤ ਤੋਂ ਬੀਟੀ ਕਾਟਨ ਬੀਜ ਦੀ ਖਰੀਦ ਲਈ ਪ੍ਰਬੰਧ ਕਰਨੇ ਚਾਹੀਦੇ ਹਨ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈ ਕੇ ਪਿਤਾ ਤਰਸੇਮ ਸਿੰਘ ਨੇ ਦਿੱਤਾ ਵੱਡਾ ਬਿਆਨ ,ਜਾਣੋ ਕੀ ਕਿਹਾ 
MP ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈ ਕੇ ਪਿਤਾ ਤਰਸੇਮ ਸਿੰਘ ਨੇ ਦਿੱਤਾ ਵੱਡਾ ਬਿਆਨ ,ਜਾਣੋ ਕੀ ਕਿਹਾ 
Khanna News : ਡੋਪ ਟੈਸਟ ’ਤੇ ਘਮਾਸਾਨ : SMO ਦੇ ਕਮਰੇ 'ਚ ਜ਼ਬਰਦਸਤ ਹੰਗਾਮਾ, ਹੱਥੋਪਾਈ ਤੱਕ ਪੁੱਜੀ ਨੌਬਤ, ਪੁਲਿਸ ਨੇ ਸੰਭਾਲੀ ਸਥਿਤੀ
Khanna News : ਡੋਪ ਟੈਸਟ ’ਤੇ ਘਮਾਸਾਨ : SMO ਦੇ ਕਮਰੇ 'ਚ ਜ਼ਬਰਦਸਤ ਹੰਗਾਮਾ, ਹੱਥੋਪਾਈ ਤੱਕ ਪੁੱਜੀ ਨੌਬਤ, ਪੁਲਿਸ ਨੇ ਸੰਭਾਲੀ ਸਥਿਤੀ
Punjab News : ਬੇਅਦਬੀ ਕਾਨੂੰਨ ’ਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ, CM ਮਾਨ ਨਾਲ ਮਿਲਣ ਪਹੁੰਚੀ 7 ਮੈਂਬਰੀ ਕਮੇਟੀ
Punjab News : ਬੇਅਦਬੀ ਕਾਨੂੰਨ ’ਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ, CM ਮਾਨ ਨਾਲ ਮਿਲਣ ਪਹੁੰਚੀ 7 ਮੈਂਬਰੀ ਕਮੇਟੀ
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget