ਪੜਚੋਲ ਕਰੋ

ਪੰਜਾਬ 'ਚ ਮੁੜ ਬਣੇਗੀ ਕੈਪਟਨ ਸਰਕਾਰ? ਬਾਗੋ-ਬਾਗ ਮੋਤੀਆਂ ਵਾਲੀ ਸਰਕਾਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਾ ਯਕੀਨ ਹੈ ਕਿ ਅਗਲੀ ਵਾਰ ਉਨ੍ਹਾਂ ਦੀ ਹੀ ਸਰਕਾਰ ਬਣੇਗੀ। ਸ਼ਾਇਦ ਇਸੇ ਲਈ ਹੀ ਪਿਛਲੇ ਦਿਨੀਂ ਉਨ੍ਹਾਂ ਅਗਲੀ ਵਾਰ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਂਝ ਕੈਪਟਨ ਨੇ 2021 ਦੀਆਂ ਚੋਣਾਂ ਵੇਲੇ ਕਹਿ ਦਿੱਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਚਰਚਾ ਹੈ ਕਿ ਪੰਜਾਬ ਦੇ ਸਿਆਸੀ ਹਾਲਾਤ ਨੂੰ ਵੇਖਦਿਆਂ ਕੈਪਟਨ ਦਾ ਇਰਾਦਾ ਬਦਲਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਾ ਯਕੀਨ ਹੈ ਕਿ ਅਗਲੀ ਵਾਰ ਉਨ੍ਹਾਂ ਦੀ ਹੀ ਸਰਕਾਰ ਬਣੇਗੀ। ਸ਼ਾਇਦ ਇਸੇ ਲਈ ਹੀ ਪਿਛਲੇ ਦਿਨੀਂ ਉਨ੍ਹਾਂ ਅਗਲੀ ਵਾਰ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਂਝ ਕੈਪਟਨ ਨੇ 2021 ਦੀਆਂ ਚੋਣਾਂ ਵੇਲੇ ਕਹਿ ਦਿੱਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਚਰਚਾ ਹੈ ਕਿ ਪੰਜਾਬ ਦੇ ਸਿਆਸੀ ਹਾਲਾਤ ਨੂੰ ਵੇਖਦਿਆਂ ਕੈਪਟਨ ਦਾ ਇਰਾਦਾ ਬਦਲਿਆ ਹੈ। ਕੈਪਟਨ ਦਾ ਕਹਿਣਾ ਹੈ ਕਿ ਕਮਜ਼ੋਰ ਵਿਰੋਧੀਆਂ ਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਦੁਬਾਰਾ ਆਉਣਾ ਯਕੀਨੀ ਹੈ। ਕੈਪਟਨ ਸਮਝਦੇ ਹਨ ਕਿ ਅਕਾਲੀ ਦਲ ਆਪਣਾ ਆਧਾਰ ਗੁਆ ਬੈਠੇ ਹਨ ਜਦੋਂਕਿ ‘ਆਪ’ ਸੂਬੇ ਵਿੱਚ ਪੂਰੀ ਤਰ੍ਹਾਂ ਉਲਝਣ ਹੇਠ ਹੈ। ਇਸ ਲਈ ਲੋਕਾਂ ਕੋਲ ਕਾਂਗਰਸ ਦਾ ਕੋਈ ਬਦਲ ਨਹੀਂ ਹੈ। ਕੈਪਟਨ ਆਪਣੀ ਇਸ ਧਾਰਨਾ ਨੂੰ ਸਪਸ਼ਟ ਕਰਨ ਲਈ ਦਲੀਲ ਦਿੰਦੇ ਹਨ ਕਿ ਅਕਾਲੀਆਂ ਕੋਲ ਇਸ ਵੇਲੇ ਲੀਡਰਸ਼ਿਪ ਹੀ ਨਹੀਂ ਕਿਉਂਕਿ ਬਾਦਲਾਂ ਨੇ ਕਦੇ ਹੋਰ ਲੀਡਰਸ਼ਿਪ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਦਿੱਤਾ। ਦੂਜੇ ਪਾਸੇ ‘ਆਪ’ ਦੀ 2017 ਵਿੱਚ ਪੂਰੀ ਤਰ੍ਹਾਂ ਹਵਾ ਸੀ ਪਰ ਪਾਰਟੀ ਇਸ ਨੂੰ ਜਿੱਤ ਵਿੱਚ ਬਦਲਣ ’ਚ ਨਾਕਾਮ ਰਹੀ। ਸ਼ਾਇਦ ਦੋਵਾਂ ਪਾਰਟੀਆਂ ਦੀਆਂ ਕਮੀਆਂ ਹੀ ਕੈਪਟਨ ਨੂੰ ਆਪਣੀ ਤਾਕਤ ਲੱਗ ਰਹੀਆਂ ਹਨ। ਉਂਝ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕੈਪਟਨ ਦੀ ਇਹ ਦਲੀਲ ਸਹੀ ਹੈ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਅਜੇ ਉੱਭਰ ਨਹੀਂ ਸਕੀਆਂ ਪਰ ਕੈਪਟਨ ਖਿਲਾਫ ਵੀ ਪੰਜਾਬ ਅੰਦਰ ਜਬਰਦਸਤ ਰੋਸ ਹੈ। ਇਸ ਲਈ ਕਈ ਮੌਕਿਆਂ 'ਤੇ ਅਜਿਹਾ ਵੀ ਹੁੰਦਾ ਹੈ ਕਿ ਲੋਕ ਕਿਸੇ ਪਾਰਟੀ ਨੂੰ ਜਿਤਾਉਣ ਲਈ ਨਹੀਂ ਸਗੋਂ ਹਰਾਉਣ ਲਈ ਮੈਦਾਨ ਵਿੱਚ ਆਉਂਦੇ ਹਨ। ਇਸ ਲਈ ਜੇਕਰ ਕੈਪਟਨ ਨੇ ਅਗਲੇ ਦੋ ਸਾਲਾਂ ਅੰਦਰ ਆਪਣੀ ਸਰਕਾਰ ਦਾ ਅਕਸ ਨਾ ਸੁਧਾਰਿਆ ਤਾਂ ਕਾਂਗਰਸ ਦੇ ਸੁਫਨੇ ਨੂੰ ਵੀ ਗ੍ਰਹਿਣ ਲੱਗ ਸਕਦਾ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget