ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ ਕੈਪਟਨ ਸਰਕਾਰ ਦਾ 'ਫਾਸਟ ਐਕਸ਼ਨ'

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਖਿਲਾਫ ਪ੍ਰਦਰਸ਼ਨ ਕਰਦੀ ਸਿੱਖ ਸੰਗਤ ਉੱਪਰ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਦੀ ਸ਼ਾਮਤ ਆ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇਨ੍ਹਾਂ ਅਫਸਰਾਂ ਦੀਆਂ ਪਟੀਸ਼ਨਾਂ ਰੱਦ ਕਰਨ ਮਗਰੋਂ ਕੈਪਟਨ ਸਰਕਾਰ ਨੇ ਸਖਤ ਕਾਰਵਾਈ ਵਿੱਢ ਦਿੱਤੀ ਹੈ। ਇਸ ਤਹਿਤ ਸਭ ਤੋਂ ਪਹਿਲਾਂ ਅੱਜ ਵਿਸ਼ੇਸ਼ ਜਾਂਚ ਟੀਮ ਨੇ ਹੁਸ਼ਿਆਰਪੁਰ ਤੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ। ਸੂਤਰਾਂ ਮੁਤਾਬਕ ਸ਼ਰਮਾ ਵਿਦੇਸ਼ ਖਿਸਕਣ ਦੀ ਤਿਆਰੀ ਵਿੱਚ ਸਨ। ਦਰਅਸਲ ਕੈਪਟਨ ਸਰਕਾਰ ਇਨ੍ਹਾਂ ਪੁਲਿਸ ਅਫਸਰਾਂ ਵੱਲੋਂ ਸੁਪਰੀਮ ਕੋਰਟ ਜਾਣ ਤੋਂ ਪਹਿਲਾਂ-ਪਹਿਲਾਂ ਕਾਰਵਾਈ ਮੁੰਕਮਲ ਕਰਨ ਦੇ ਰੌਂਅ ਵਿੱਚ ਹੈ। ਮੁਅੱਤਲ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੋਰ ਅਫਸਰਾਂ ਨੂੰ ਹੱਥ ਪਾਇਆ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਵਿਸ਼ੇਸ਼ ਜਾਂਚ ਟੀਮ (ਸਿੱਟ) ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਹਾਈਕੋਰਟ ਵੱਲੋਂ ਅਫਸਰਾਂ ਦੀਆਂ ਪਟੀਸ਼ਨਾਂ ਰੱਦ ਹੁੰਦੇ ਹੀ ਰਾਜ ਸਰਕਾਰ ਨੇ ‘ਸਿੱਟ’ ਨੂੰ ਜ਼ੋਰ-ਸ਼ੋਰ ਨਾਲ ਜਾਂਚ ਮੁਕੰਮਲ ਕਰਨ ਲਈ ਆਖਿਆ ਹੈ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਿਲਾਫ਼ ਪੁਲਿਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਕੈਪਟਨ ਸਰਕਾਰ ਮੁਲਜ਼ਮਾਂ ਦੇ ਸੁਪਰੀਮ ਕੋਰਟ ਵਿੱਚ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ ਵਿੱਚ ਜਾਣ ਦੇ ਮੱਦੇਨਜ਼ਰ ਕੇਵੀਅਟ ਪਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਪੰਜਾਬ ਸਰਕਾਰ ਦੇ ਪੱਖ ਨੂੰ ਸੁਣੇ ਬਗੈਰ ਸਟੇਅ ਨਹੀਂ ਮਿਲੇਗਾ। ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਨਾਲ ਬਰਗਾੜੀ ਵਿੱਚ ਮੁੜ ਮੋਰਚਾ ਲਾਉਣ ਤੋਂ ਰੋਕਿਆ ਜਾ ਸਕਦਾ ਹੈ। ਲੋਕਾਂ ’ਚ ਸਪੱਸ਼ਟ ਸੰਕੇਤ ਜਾਏਗਾ ਕਿ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਜਿਹੜਾ ਵਾਅਦਾ ਕੀਤਾ ਸੀ, ਉਸ ’ਤੇ ਉਹ ਖਰਾ ਉੱਤਰ ਰਹੀ ਹੈ। ਇਸ ਤਰ੍ਹਾਂ ਕੈਪਟਨ ਸਰਕਾਰ ਲੋਕ ਸਭਾ ਤੋਂ ਪਹਿਲਾਂ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਲਈ ਜ਼ਿੰਮੇਵਾਰ ਅਫਸਰਾਂ ਵਿਰੁੱਧ ਕਾਰਵਾਈ ਕਰਕੇ ਸਿੱਖ ਵੋਟਰਾਂ ਦਾ ਦਿਲ ਜਿੱਤਣਾ ਚਾਹੁੰਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget