ਪੜਚੋਲ ਕਰੋ

ਕੈਪਟਨ ਵੱਲੋਂ ਸ਼ਹੀਦਾਂ ਦੀ ਸੋਚ ਅੱਗੇ ਵਧਾਉਣ ਦਾ ਸੱਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਅੱਜ ਜਲੰਧਰ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ। ਆਜ਼ਾਦੀ ਦੀ ਲੜਾਈ ਵੇਲੇ ਲੋਕਾਂ ਨੇ ਤਸ਼ੱਦਦ ਬਰਦਾਸ਼ਤ ਕੀਤਾ ਪਰ ਸੋਚ ਨਹੀਂ ਛੱਡੀ। ਹੁਣ ਅਸੀਂ ਸ਼ਹੀਦਾਂ ਦੀ ਸੋਚ ਨੂੰ ਅੱਗੇ ਵਧਾਈਏ।

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਅੱਜ ਜਲੰਧਰ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ। ਆਜ਼ਾਦੀ ਦੀ ਲੜਾਈ ਵੇਲੇ ਲੋਕਾਂ ਨੇ ਤਸ਼ੱਦਦ ਬਰਦਾਸ਼ਤ ਕੀਤਾ ਪਰ ਸੋਚ ਨਹੀਂ ਛੱਡੀ। ਹੁਣ ਅਸੀਂ ਸ਼ਹੀਦਾਂ ਦੀ ਸੋਚ ਨੂੰ ਅੱਗੇ ਵਧਾਈਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ 'ਚ ਕਾਫੀ ਨਸ਼ਾ ਫੜਿਆ ਗਿਆ ਹੈ। ਪੁਲਿਸ ਤੇ STF ਨੇ ਚੰਗਾ ਕੰਮ ਕੀਤਾ ਹੈ। ਸਰਕਾਰ ਪੰਜਾਬ ਵਿੱਚ ਨਸ਼ਾ ਖਤਮ ਕਰਕੇ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਨਾਲੋਂ ਇਸ ਵਾਰ ਕਿਸਾਨਾਂ ਦੀ ਆਮਦਨ ਵਧੀ ਹੈ। ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟਫੋਨ ਜਲਦੀ ਹੀ ਮਿਲਣਗੇ। ਕੈਪਟਨ ਨੇ ਸਿੱਖਿਆ ਮਹਿਕਮੇ ਦੀ ਤਾਰੀਫ ਕਰਦਿਆਂ ਕਿਹਾ ਕਿ ਹੁਣ ਪ੍ਰਾਈਵੇਟ ਤੇ ਸਰਕਾਰੀ ਸਕੂਲ ਵਿੱਚ ਜ਼ਿਆਦਾ ਫਰਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਂ ਲੱਖ ਨੌਜਵਾਨਾਂ ਨੂੰ ਨੌਕਰੀ ਦਵਾਈ ਹੈ। ਵਾਤਾਰਵਨ ਦ ਗੱਲ਼ ਕਰਦਿਆਂ ਉਨ੍ਹਾਂ ਕਿਹਾ ਕਿ 40 ਲੱਖ ਬੂਟੇ ਅਸੀਂ ਲਾ ਚੁੱਕੇ ਹਾਂ। ਸਾਨੂੰ ਵੇਖ ਕੇ ਹੋਰ ਸੂਬੇ ਵੀ ਬੂਟੇ ਲਾ ਰਹੇ ਹਨ।

ਟਾਪ ਹੈਡਲਾਈਨ

Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ, ਚੀਫ ਜਸਟਿਸ ਨੇ ਕਿਹਾ- ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ...
ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ, ਚੀਫ ਜਸਟਿਸ ਨੇ ਕਿਹਾ- ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ...
CM ਮਾਨ ਪਹੁੰਚੇ ਦਿੱਲੀ, ਅੱਜ ਸੰਜੀਵ ਅਰੋੜਾ ਨਾਲ ਜੇਲ੍ਹ 'ਚ ਕਰਨਗੇ ਮੁਲਾਕਾਤ
CM ਮਾਨ ਪਹੁੰਚੇ ਦਿੱਲੀ, ਅੱਜ ਸੰਜੀਵ ਅਰੋੜਾ ਨਾਲ ਜੇਲ੍ਹ 'ਚ ਕਰਨਗੇ ਮੁਲਾਕਾਤ
Punjab News: ਪੰਜਾਬ 'ਚ ਮੰਡਰਾ ਰਿਹਾ ਬਿਜਲੀ ਸੰਕਟ, ਮੰਤਰੀ ਬੋਲੇ- ਕੋਲਾ ਨਹੀਂ ਮਿਲਿਆ ਤਾਂ ਲੱਗਣਗੇ ਪਾਵਰ ਕੱਟ; ਸਿਰਫ਼ 3 ਦਿਨਾਂ ਲਈ ਭੰਡਾਰ ਬਚਿਆ...
ਪੰਜਾਬ 'ਚ ਮੰਡਰਾ ਰਿਹਾ ਬਿਜਲੀ ਸੰਕਟ, ਮੰਤਰੀ ਬੋਲੇ- ਕੋਲਾ ਨਹੀਂ ਮਿਲਿਆ ਤਾਂ ਲੱਗਣਗੇ ਪਾਵਰ ਕੱਟ; ਸਿਰਫ਼ 3 ਦਿਨਾਂ ਲਈ ਭੰਡਾਰ ਬਚਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget