ਪੜਚੋਲ ਕਰੋ

ਕੈਪਟਨ ਅਮਰਿੰਦਰ ਪਹੁੰਚੇ ਥਾਣੇ

ਬਟਾਲਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੋਗਰਾਮ ਦੇ ਲਈ ਗੁਰਦਾਸਪੁਰ ਜਾਣਾ ਸੀ। ਪਰ ਗੁਰਦਾਸਪੁਰ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਪੁਲਿਸ ਥਾਣੇ ਕੋਟਲ ਸੂਰਤ ਮੱਲ੍ਹੀ ਦੇ ਘੇਰਾਉ ਕਰਨ ਲਈ ਪਹੁੰਚ ਗਏ। ਦਰਅਸਲ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਕਈ ਵਾਰ ਇਹ ਗੱਲ ਕਹਿ ਚੁੱਕੇ ਹਨ ਕਿ ਅਕਾਲੀ ਲੀਡਰਾਂ ਦੇ ਇਸ਼ਾਰੇ 'ਤੇ ਇਸ ਇਲਾਕੇ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ। ਇਸ ਲਈ ਕੈਪਟਨ ਥਾਣੇ ਪਹੁੰਚੇ ਸਨ। ਕੈਪਟਨ ਨੇ ਥਾਣੇ ਪਹੁੰਚਦਿਆਂ ਹੀ ਕਾਂਗਰਸੀਆਂ 'ਤੇ ਦਰਜ ਹੋ ਰਹੇ ਮਾਮਲਿਆਂ ਦਾ ਵਿਰੋਧ ਜਤਾਇਆ। ਇਹ ਹੀ ਨਹੀਂ ਕੈਪਟਨ ਨੇ ਫ਼ੋਨ 'ਤੇ ਪੁਲਿਸ ਦੇ ਸੀਨੀਅਰ ਅਫ਼ਸਰਾਂ ਨੂੰ ਫ਼ੋਨ 'ਤੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਪੰਜਾਬ ਪੁਲਿਸ ਇਸ ਤੋਂ ਬਾਜ਼ ਨਾ ਆਈ ਤਾਂ ਸਰਕਾਰ ਆਉਂਦਿਆਂ ਹੀ ਕੈਪਟਨ ਸਭ ਤੋਂ ਪਹਿਲਾਂ ਉਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਕਾਰਵਾਈ ਕਰਨਗੇ। ਉੱਥੇ ਹੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਨਸਾ ਵਿੱਚ ਹੋਏ ਦਲਿਤ ਨੌਜਵਾਨ ਦੇ ਕਤਲ ਮਾਮਲੇ ਵਿੱਚ ਵੀ ਉਨ੍ਹਾਂ ਨੇ ਪਰਿਵਾਰ ਦੇ ਲਈ ਇਨਸਾਫ਼ ਦੀ ਮੰਗ ਕੀਤੀ।

ਟਾਪ ਹੈਡਲਾਈਨ

GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget