ਪੜਚੋਲ ਕਰੋ

ਬਜਟ ਮਗਰੋਂ ਵਿਧਾਨ ਸਭਾ 'ਚ ਕੈਪਟਨ ਦੇ ਕਈ ਐਲਾਨ

-ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਐਲਾਨ ਕੀਤੇ। ਇਸ ਦੌਰਾਨ ਸਰਕਾਰ ਨੇ 400 ਨਵੀਂਆਂ ਐਂਬੂਲੈਂਸ ਚਲਾਉਣ ਦਾ ਵੀ ਐਲਾਨ ਕੀਤਾ ਹੈ। -ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ 60 ਤੋਂ 58 ਸਾਲ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਐਲਾਨ ਕੀਤੇ। ਇਸ ਦੌਰਾਨ ਸਰਕਾਰ ਨੇ 400 ਨਵੀਂਆਂ ਐਂਬੂਲੈਂਸ ਚਲਾਉਣ ਦਾ ਐਲਾਨ ਕੀਤਾ ਹੈ। ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ 60 ਤੋਂ 58 ਸਾਲ ਕੀਤੀ ਗਈ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਨਾਲ ਰੁਜ਼ਗਾਰ ਵੱਧੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਉਹ ਖੁਸ਼ ਹਨ। ਕੈਪਟਨ ਨੇ ਵਿੱਤ ਮੰਤਰੀ ਤੇ ਉਨ੍ਹਾਂ ਦੇ ਪੂਰੇ ਸਟਾਫ਼ ਨੂੰ ਵਧਾਈ ਵੀ ਦਿੱਤੀ। ਮੁੱਖ ਮੰਤਰੀ ਨੇ ਵਾਈਟ ਪੇਪਰ ਦਿਖਾਉਂਦਿਆਂ ਕਿਹਾ ਕਿ ਇਹ ਤਿਆਰ ਤਾਂ ਹੈ ਪਰ ਇਸ ਤੇ ਥੋੜ੍ਹਾ ਹੋਰ ਕੰਮ ਹੋਣਾ ਬਾਕੀ ਹੈ। ਜਲਦ ਹੀ ਇਸ ਨੂੰ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਮਾਇਨਿੰਗ ਪਾਲਸੀ ਵੀ ਜਾਰੀ ਕੀਤੀ ਜਾਵੇਗੀ। ਕੈਪਟਨ ਸਰਕਾਰ ਨੇ ਮਹਿਲਾਵਾਂ ਦਾ ਬੱਸ ਸਫਰ ਦਾ ਕਿਰਾਇਆ ਅੱਧਾ ਕਰਨ ਦਾ ਵੀ ਐਲਾਨ ਕੀਤਾ ਹੈ। ਦਿੱਲੀ ਵਿੱਚ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਵੀ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਐਲਾਨ ਕੀਤਾ ਸੀ। ਦਿੱਲੀ ਦੀਆਂ ਡੀਟੀਸੀ ਬੱਸਾਂ ਦੇ ਵਿੱਚ ਮਹਿਲਾਵਾਂ ਨੂੰ ਪਿੰਕ ਟਿਕਟ ਦਿੱਤੀ ਜਾਂਦੀ ਹੈ ਤੇ ਕੋਈ ਪੈਸਾ ਨਹੀਂ ਲਿਆ ਜਾਂਦਾ ਜਿਸ ਮਹਿਲਾ ਕੋਲ ਪਿੰਕ ਟਿਕਟ ਨਹੀਂ ਹੁੰਦੀ ਉਹ ਬਿਨਾਂ ਟਿਕਟ ਮੰਨੀ ਜਾਂਦੀ ਹੈ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget