ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਕੈਪਟਨ ਦੀ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ, ਗੱਠਜੋੜ ਤੇ ਸੀਟਾਂ ਦੀ ਵੰਡ ਬਾਰੇ ਚਰਚਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੋਮਵਾਰ ਨੂੰ ਇਸ ਬਾਰੇ ਹੋਈ ਮੀਟਿੰਗ ਵਿੱਚ ਅਹਿਮ ਫੈਸਲੇ ਲੈਣ ਦਾ ਅਧਿਕਾਰ ਸੁਖਦੇਵ ਸਿੰਘ ਢੀਂਡਸਾ ਨੂੰ ਸੌਂਪ ਦਿੱਤਾ ਹੈ ਪਰ ਨਾਲ ਹੀ ਸੀਨੀਅਰ ਲੀਡਰਾਂ ਨੇ ਬੀਜੇਪੀ ਨਾਲ ਗੱਠਜੋੜ ਕਰਨ ਤੋਂ ਝਿਜਕ ਵਿਖਾਈ ਹੈ।

ਚੰਡੀਗੜ੍ਹ: ਕੇਂਦਰੀ ਮੰਤਰੀ ਤੇ ਬੀਜੇਪੀ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਹਾਲੀ ਦੇ ਸਿਸਵਾਂ ਸਥਿਤ ਕੈਪਟਨ ਦੇ ਫਾਰਮ ਹਾਊਸ 'ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਕੈਪਟਨ ਨਾਲ ਲੰਚ ਕੀਤਾ ਤੇ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਉੱਪਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਚਰਚਾ ਹੈ ਕਿ ਇਸ ਮੀਟਿੰਗ ਵਿੱਚ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਤੇ ਸੀਟਾਂ ਦੀ ਵੰਡ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ। ਦੱਸ ਦਈਏ ਕਿ ਸ਼ੇਖਾਵਤ ਦੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਤੋਂ ਪਹਿਲਾਂ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ 'ਚ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਚੋਣਾਂ 'ਤੇ ਚਰਚਾ ਕੀਤੀ ਗਈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕਰੇਗੀ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਪਰ ਕੈਪਟਨ ਤੇ ਬੀਜੇਪੀ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੋਮਵਾਰ ਨੂੰ ਇਸ ਬਾਰੇ ਹੋਈ ਮੀਟਿੰਗ ਵਿੱਚ ਅਹਿਮ ਫੈਸਲੇ ਲੈਣ ਦਾ ਅਧਿਕਾਰ ਸੁਖਦੇਵ ਸਿੰਘ ਢੀਂਡਸਾ ਨੂੰ ਸੌਂਪ ਦਿੱਤਾ ਹੈ ਪਰ ਨਾਲ ਹੀ ਸੀਨੀਅਰ ਲੀਡਰਾਂ ਨੇ ਬੀਜੇਪੀ ਨਾਲ ਗੱਠਜੋੜ ਕਰਨ ਤੋਂ ਝਿਜਕ ਵਿਖਾਈ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਕੋਈ ਵੱਡਾ ਵੋਟ ਬੈਂਕ ਨਹੀਂ ਪਰ ਕਈ ਟਕਸਾਲੀ ਲੀਡਰ ਪਾਰਟੀ ਵਿੱਚ ਹੋਣ ਕਰਕੇ ਸਿੱਖ ਵੋਟਾਂ ਦਾ ਕੁਝ ਹਿੱਸਾ ਉਨ੍ਹਾਂ ਨਾਲ ਆ ਸਕਦਾ ਹੈ। ਬੀਜੇਪੀ ਵੀ ਅਕਾਲੀ ਦਲ (ਸੰਯੁਕਤ) ਜ਼ਰੀਏ ਸਿੱਖ ਵੋਟ ਤੱਕ ਪਹੁੰਚ ਕਰਨ ਦੀ ਹੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋICC Ranking: ਟੀਮ ਇੰਡੀਆ ਇਕ ਵਾਰ ਫਿਰ ਬਣੀ ਟੈਸਟ ਕ੍ਰਿਕਟ ਦੀ 'ਬਾਦਸ਼ਾਹ', ਜਾਣੋ ਵਨਡੇ ਤੇ ਟੀ-20 'ਚ ਭਾਰਤ ਦੀ ICC ਰੈਂਕਿੰਗ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!ਚੱਬੇਵਾਲ ਦੇ ਲੋਕਾਂ ਨੇ ਕੀਤੀ ਰਿਕਾਰਡ ਤੋੜ ਵੋਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget