ਪੜਚੋਲ ਕਰੋ

ਸਿੱਧੂ ਮੰਡਲੀ ਲਈ ਕਾਂਗਰਸ ਦੇ ਦਰਵਾਜ਼ੇ ਬੰਦ

ਚੰਡੀਗੜ੍ਹ: ਬੀਜੇਪੀ ਨੂੰ ਅਲਵਿਦਾ ਕਹਿਣ ਵਾਲੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੇ ਫਰੰਟ ਆਵਾਜ਼-ਏ-ਪੰਜਾਬ (AEP) ਲਈ ਕਾਂਗਰਸ ਦੇ ਦਰਵਾਜ਼ੇ ਵੀ ਬੰਦ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪਸ਼ਟ ਕੀਤਾ ਕਿ ਨਵਜੋਤ ਸਿੱਧੂ ਨਾਲ ਕੋਈ ਗੱਲਬਾਤ ਨਹੀਂ ਹੋ ਰਹੀ। ਇਹ ਸਭ ਅਫਵਾਹਾਂ ਹਨ। ਕੈਪਟਨ ਦੇ ਹਵਾਲੇ ਨਾਲ ਅੰਗਰੇਜ਼ੀ ਅਖਬਾਰ ਨੇ ਲਿਖਿਆ ਹੈ ਕਿ ਸਿੱਧੂ ਲਈ ਕਾਂਗਰਸ ਦੇ ਦਰਵਾਜ਼ੇ ਬੰਦ ਹਨ। ਕੈਪਟਨ ਨੇ ਉਨ੍ਹਾਂ ਸਾਰੀਆਂ ਰਿਪੋਰਟਾਂ ਨੂੰ ਰੱਦ ਕੀਤਾ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੇ ਆਵਾਜ਼-ਏ-ਪੰਜਾਬ ਨੂੰ 13 ਸੀਟਾਂ ਤੇ ਸਿੱਧੂ ਨੂੰ ਉੱਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਨਾ ਤਾਂ ਸਿੱਧੂ ਨੇ ਕਾਂਗਰਸ ਹਾਈਕਮਾਨ ਕੋਲ ਪਹੁੰਚ ਕੀਤੀ ਹੈ ਤੇ ਨਾ ਹੀ ਕਾਂਗਰਸ ਨੇ ਸਿੱਧੂ ਨਾਲ ਕੋਈ ਗੱਲ ਤੋਰੀ ਹੈ। ਕੈਪਟਨ ਨੇ ਕਿਹਾ ਕਿ ਉਹ 6 ਅਕਤੂਬਰ ਨੂੰ ਸਿਰਫ ਪਰਗਟ ਸਿੰਘ ਨੂੰ ਮਿਲੇ ਸਨ ਪਰ ਇਸ ਦੌਰਾਨ ਸੀਟਾਂ ਦੀ ਵੰਡ ਬਾਰੇ ਕੋਈ ਗੱਲਬਾਤ ਨਹੀਂ ਹੋਈ। ਕੈਪਟਨ ਨੇ ਕਿਹਾ ਕਿ ਸੀਟਾਂ ਦੀ ਵੰਡ ਬਾਰੇ ਗੱਲ਼ਬਾਤ ਪਾਰਟੀਆਂ ਵਿਚਾਲੇ ਹੁੰਦੀ ਹੈ ਨਾ ਕਿ ਪੰਜ ਬੰਦਿਆਂ ਦੇ ਸਮੂਹ ਨਾਲ ਜਿਸ ਵਿੱਚ ਚਾਰ ਜਿੱਤਣ ਦੀ ਹਾਲਤ ਵਿੱਛ ਹੀ ਨਹੀਂ। ਉਨ੍ਹਾਂ ਕਿਹਾ ਕਿ ਸਿੱਧੂ ਜੋੜੀ, ਪਰਗਟ ਸਿੰਘ ਤੇ ਇੱਕ ਬੈਂਸ ਭਰਾ ਤਾਂ ਆਪਣੀ ਸੀਟ ਜਿੱਤਣ ਜੋਗੇ ਵੀ ਨਹੀਂ। ਇਸ ਲਈ ਕਾਂਗਰਸ ਅਜਿਹੇ ਲੋਕਾਂ ਨਾਲ ਹੱਥ ਮਿਲਾਉਣ ਬਾਰੇ ਸੋਚ ਵੀ ਨਹੀਂ ਸਕਦੀ। ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਕਿਹਾ ਹੈ ਕਿ ਸਿੱਧੂ ਨਾਲ ਕਾਂਗਰਸ ਕੋਈ ਗੱਲਬਾਤ ਨਹੀਂ ਕਰ ਰਹੀ।

ਟਾਪ ਹੈਡਲਾਈਨ

Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab News: ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Embed widget