ਪੜਚੋਲ ਕਰੋ

ਕਰਜ਼ਾ ਮੁਆਫੀ ਨੂੰ ਲੈ ਕੇ ਅਕਾਲੀਆਂ 'ਤੇ ਵਰ੍ਹੇ ਕੈਪਟਨ

ਚੰਡੀਗੜ੍ਹ: "ਜਿਨ੍ਹਾਂ ਨੇ ਆਪਣੇ ਕਾਰਜ ਕਾਲ ਦੌਰਾਨ ਆਪਣੀਆਂ ਹੱਦੋਂ ਵੱਧ ਘਟੀਆ ਨੀਤੀਆਂ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਜੰਜਾਲ ਵਿੱਚ ਧੱਕ ਦਿੱਤਾ ਸੀ। ਉਨ੍ਹਾਂ ਵੱਲੋਂ ਹੁਣ ਮੇਰੇ ਤੋਂ 90,000 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਪੈਕੇਜ ਦੀ ਮੰਗ ਕੀਤੀ ਜਾ ਰਹੀ ਹੈ। ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਰ ਸਭ ਕਰ ਰਹੇ ਹਨ ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਗੱਲਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ।" ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮਾਮਲੇ ਬਾਰੇ ਅਕਾਲੀ ਦਲ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਿਰਾਸ਼ਾ ਵਿੱਚ ਘਿਰੇ ਹੋਏ ਅਕਾਲੀ ਆਪਣੀ ਸਿਆਸੀ ਹੋਂਦ ਨੂੰ ਸੁਰਜੀਤ ਕਰਨ ਵਾਸਤੇ ਲੋਕਾਂ ਵਿੱਚ ਹਾਜ਼ਰੀ ਲਵਾਉਣ ਲਈ ਮੁੱਦੇ ਲੱਭਣ ਦੀ ਅਸਫਲ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਤੁਸੀਂ ਕਿਸਾਨਾਂ ਦੀ ਹਾਲਤ ਬਾਰੇ ਇੰਨੇ ਹੀ ਫਿਕਰਮੰਦ ਹੋ ਤਾਂ ਤੁਸੀਂ ਪਿਛਲੇ 10 ਵਰ੍ਹਿਆਂ ਦੌਰਾਨ ਕਿਸਾਨੀ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੁਝ ਵੀ ਕਿਉਂ ਨਹੀਂ ਕੀਤਾ? ਉਨ੍ਹਾਂ ਨੇ ਇਸ ਨਾਜ਼ੁਕ ਮੁੱਦੇ ਬਾਰੇ ਕੀਤੇ ਜਾ ਰਹੇ ਹੋ-ਹੱਲੇ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ। ਕੈਪਟਨ ਨੇ ਕਿਹਾ ਕਿ ਅਸਲ ਵਿੱਚ ਕਿਸਾਨਾਂ ਦੀ ਤਰਸਯੋਗ ਹਾਲਤ ਪਿਛਲੀ ਅਕਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਹਨ। ਇਨ੍ਹਾਂ ਨੀਤੀਆਂ ਕਾਰਨ ਸੂਬੇ ਦਾ ਹਰੇਕ ਵਰਗ ਤਰਾਹ-ਤਰਾਹ ਕਰਨ ਲੱਗ ਪਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ ਨਾ ਕਿ ਤੋਹਮਤਬਾਜ਼ੀ ਵਿੱਚ ਗਲਤਾਨ ਹੋਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ 'ਤੇ ਲਿਆ ਰਹੀ ਹੈ ਜਿਸ ਨੂੰ ਅਕਾਲੀਆਂ ਨੇ ਤਹਿਸ-ਨਹਿਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਰਥਿਕਤਾ ਨੂੰ ਕੁਝ ਹੱਦ ਤੱਕ ਪੈਰਾਂ 'ਤੇ ਲਿਆਂਦਾ ਹੈ ਤੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਲੋੜੀਂਦੇ ਫੰਡ ਪੈਦਾ ਕਰਨ ਲਈ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਇਸ ਵਾਸਤੇ ਪ੍ਰਭਾਵੀ ਕਾਰਜ ਕੀਤਾ ਗਿਆ ਹੈ ਪਰ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਹੁਲਾਰਾ ਦੇਣ ਲਈ ਕਿਸਾਨੀ ਕਰਜ਼ੇ ਮੁਆਫੀ ਦੇ ਮੁੱਦੇ ਨਾਲ ਖੇਡਣ ਦੀ ਕੋਸ਼ਿਸ਼ ਕਰ ਰਹੇ ਹਨ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Embed widget