ਪੜਚੋਲ ਕਰੋ

ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ 'ਤੇ ਕੈਪਟਨ ਤੇ ਸ਼੍ਰੋਮਣੀ ਕਮੇਟੀ ਦਾ ਦਾਅਵਾ

ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਸਿਹਰਾ ਆਪਣੀ ਸਰਕਾਰ ਸਿਰ ਬੰਨ੍ਹਦਿਆਂ ਕਿਹਾ ਕਿ ਕੇਂਦਰ ਨੇ ਉਨ੍ਹਾਂ ਦੀ ਮੰਗ ਮੰਨਦਿਆਂ ਸਿੱਖਾਂ ਨਾਲ ਵਿੱਤਕਰੇ ਵਾਲੀ ਸੂਚੀ ਖਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਚੀ ਵਿੱਚ ਹੁਣ ਦੋ ਲੋਕਾਂ ਦੇ ਨਾਂ ਰਹਿ ਗਏ ਹਨ ਜਿਨ੍ਹਾਂ ਦਾ ਸਬੰਧ ਪੰਜਾਬ ਨਾਲ ਨਹੀਂ ਹੈ।

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਸਿਹਰਾ ਆਪਣੀ ਸਰਕਾਰ ਸਿਰ ਬੰਨ੍ਹਦਿਆਂ ਕਿਹਾ ਕਿ ਕੇਂਦਰ ਨੇ ਉਨ੍ਹਾਂ ਦੀ ਮੰਗ ਮੰਨਦਿਆਂ ਸਿੱਖਾਂ ਨਾਲ ਵਿੱਤਕਰੇ ਵਾਲੀ ਸੂਚੀ ਖਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਚੀ ਵਿੱਚ ਹੁਣ ਦੋ ਲੋਕਾਂ ਦੇ ਨਾਂ ਰਹਿ ਗਏ ਹਨ ਜਿਨ੍ਹਾਂ ਦਾ ਸਬੰਧ ਪੰਜਾਬ ਨਾਲ ਨਹੀਂ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ। ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਿਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ ਵਿੱਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ। ਹੁਣ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਤੇ ਸਭ ਤੋਂ ਵੱਡੀ ਗੱਲ ਕਿ ਆਪਣੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਇਸ ਅਹਿਮ ਫੈਸਲੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget