ਪੜਚੋਲ ਕਰੋ

ਕੈਪਟਨ ਨੇ ਦੱਸਿਆ……ਕਿਵੇਂ ਮਨਾਓ ਦੀਵਾਲੀ!

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲਿਆਵੇਗਾ। ਦੀਵਾਲੀ 'ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਆਖਿਆ ਕਿ ਆਓ, ਇਸ ਪਵਿੱਤਰ ਦਿਹਾੜੇ ਮੌਕੇ ਅਸੀਂ ਉਨਾਂ 10 ਹਜ਼ਾਰ ਬਹਾਦਰ ਸੈਨਿਕਾਂ ਨੂੰ ਵੀ ਯਾਦ ਕਰੀਏ ਜੋ ਦਿਨ-ਰਾਤ ਸਰਹੱਦਾਂ ਦੀ ਰਾਖੀ ਕਰਕੇ ਸਾਨੂੰ ਸਾਡੇ ਤਿਉਹਾਰ ਅਮਨ-ਸ਼ਾਂਤੀ ਨਾਲ ਮਨਾਉਣ ਦੇ ਯੋਗ ਬਣਾਉਂਦੇ ਹਨ। ਉਨਾਂ ਨੇ ਲੋਕਾਂ ਨੂੰ ਇਸ ਦਿਨ 'ਤੇ ਉਨਾਂ ਗਰੀਬਾਂ ਲਈ ਵੀ ਕੁਝ ਪਲ ਕੱਢਣ ਦੀ ਅਪੀਲ ਕੀਤੀ ਜੋ ਅਜਿਹੇ ਤਿਉਹਾਰਾਂ ਦੀਆਂ ਖੁਸ਼ੀਆਂ ਦਾ ਹਿੱਸਾ ਬਣਨ ਤੋਂ ਵਿਰਵੇ ਰਹਿ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਦੀਵਾਲੀ ਅਜਿਹੇ ਲੋਕਾਂ ਦੇ ਜੀਵਨ 'ਚੋਂ ਹਨੇਰਿਆਂ ਨੂੰ ਦੂਰ ਕਰ ਦੇਵੇਗੀ।
ਲੋਕਾਂ ਨੂੰ ਦੀਵਾਲੀ ਦਾ ਤਿਉਹਾਰ ਆਪਸੀ ਮੇਲ-ਮਿਲਾਪ ਤੇ ਏਕਤਾ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕੈਪਟਨ ਨੇ ਆਖਿਆ ਕਿ ਇਹ ਤਿਉਹਾਰ ਜਿੱਥੇ ਹਨੇਰੇ 'ਤੇ ਰੌਸ਼ਨੀ, ਬਦੀ 'ਤੇ ਨੇਕੀ ਤੇ ਮਾਯੂਸੀ ਉੱਤੇ ਉਮੀਦ ਦੀ ਜਿੱਤ ਦਾ ਪ੍ਰਤੀਕ ਹੋਣ ਕਰਕੇ ਸਦਭਾਵਨਾ ਤੇ ਅਮਨ-ਸ਼ਾਂਤੀ ਦੀ ਮਹੱਤਤਾ ਨੂੰ ਦਰਸਾਉਂਦਾ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Embed widget