ਪੜਚੋਲ ਕਰੋ

ਫਤਹਿਵੀਰ ਦੀ ਮੌਤ 'ਤੇ ਕੈਪਟਨ ਨੂੰ ਅਫਸੋਸ, ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ।

ਫਤਹਿਵੀਰ ਦੀ ਮੌਤ 'ਤੇ ਕੈਪਟਨ ਨੂੰ ਅਫਸੋਸ, ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸ

ਕੈਪਟਨ ਨੇ ਟਵੀਟ 'ਚ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਸੂਬੇ 'ਚ ਖੁੱਲ੍ਹੇ ਬੋਰਵੈੱਲਾਂ ਬਾਰੇ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਭਵਿੱਖ 'ਚ ਵਾਪਰਨ ਤੋਂ ਰੋਕਿਆ ਜਾ ਸਕੇ। ਸੁਨਾਮ ਨੇੜਲੇ ਪਿੰਡ ਭਗਵਾਨਪੁਰਾ 'ਚ ਦੋ ਸਾਲਾ ਮਾਸੂਮ ਫਤਹਿਵੀਰ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ 'ਚ ਡਿੱਗ ਪਿਆ ਸੀ। ਉਸ ਨੂੰ ਮੰਗਲਵਾਰ ਸਵੇਰੇ 5.15 ਵਜੇ ਰੱਸੀਆਂ ਤੇ ਕੁੰਡੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ, ਜਿਸ ਰਾਹੀਂ ਉਹ ਬੋਰ 'ਚ ਡਿੱਗਿਆ ਸੀ। ਫਿਰ ਉਸ ਨੂੰ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget