ਪੜਚੋਲ ਕਰੋ

ਕੈਪਟਨ ਵੱਲੋਂ ਕਰਤਾਰਪੁਰ ਕੌਰੀਡੋਰ ਦੇ ਕੰਮਾਂ ਦਾ ਜਾਇਜ਼ਾ, ਅਗਲੀ ਕੈਬਨਿਟ ਮੀਟਿੰਗ ਬਟਾਲਾ 'ਚ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਜ਼ੀਰੋ ਲਾਈਨ ਦੇ ਨਜ਼ਦੀਕ ਵੀ ਗਏ ਤੇ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਚੱਲ ਰਹੇ ਕੰਮ ਵੱਲ ਝਾਤ ਮਾਰੀ।

ਡੇਰਾ ਬਾਬਾ ਨਾਨਕ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਜ਼ੀਰੋ ਲਾਈਨ ਦੇ ਨਜ਼ਦੀਕ ਵੀ ਗਏ ਤੇ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਚੱਲ ਰਹੇ ਕੰਮ ਵੱਲ ਝਾਤ ਮਾਰੀ। ਇਸ ਤੋਂ ਬਾਅਦ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਡਿਵੈਲਮੈਂਟ ਅਥਾਰਿਟੀ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੰਤਰੀਆਂ ਨਾਲ ਕੈਬਨਿਟ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਅਕਤੂਬਰ ਮਹੀਨੇ ਦੇ ਅੰਤ ਤੱਕ ਸਾਰਾ ਕੰਮ ਖਤਮ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਕੈਪਟਨ ਨੇ ਜਾਣਕਾਰੀ ਦਿੱਤੀ ਕਿ ਅਗਲੀ ਕੈਬਨਿਟ ਦੀ ਮੀਟਿੰਗ ਛੇਤੀ ਹੀ ਬਟਾਲਾ ਵਿਖੇ ਬੁਲਾਈ ਜਾਵੇਗੀ। ਪਾਕਿਸਤਾਨ ਵੱਲੋਂ 20 ਡਾਲਰ ਦੀ ਕੀਤੀ ਜਾ ਰਹੀ ਮੰਗ 'ਤੇ ਕੈਪਟਨ ਨੇ ਕਿਹਾ ਕਿ ਉਹ ਇਸ ਦਾ ਵਿਰੋਧ ਕਰਦੇ ਹਨ ਕਿਉਂਕਿ ਇਸ ਤੋਂ ਪਹਿਲਾਂ ਅਕਬਰ ਨੇ ਵੀ ਜਜ਼ੀਆ ਟੈਕਸ ਲਾਇਆ ਸੀ। ਹੁਣ ਪਾਕਿਸਤਾਨ ਅਜਿਹਾ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਉਹ ਐਸਜੀਪੀਸੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਪਾਕਿਸਤਾਨ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਆਂਢੀ ਮੁਲਕ ਹਮੇਸ਼ਾਂ ਸਾਡੇ ਵਾਲੇ ਪਾਸੇ ਗੜਬੜ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ ਪਰ ਉਨ੍ਹਾਂ ਦੇ ਮਨਸੂਬੇ ਅਸੀਂ ਕਾਮਯਾਬ ਨਹੀਂ ਹੋਣ ਦੇਵਾਂਗੇ।

ਟਾਪ ਹੈਡਲਾਈਨ

ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Batala 'ਚ ਮਹਿਲਾ ਨੇ 40 ਹਜ਼ਾਰ ਦੀ ਸੁਪਾਰੀ ਦੇ ਕਰਵਾਇਆ ਪਤੀ ਦਾ ਕਤਲ , ਪੁਲਿਸ ਜਾਂਚ ’ਚ ਹੈਰਾਨ ਕਰਨ ਵਾਲਾ ਖੁਲਾਸਾ 
Batala 'ਚ ਮਹਿਲਾ ਨੇ 40 ਹਜ਼ਾਰ ਦੀ ਸੁਪਾਰੀ ਦੇ ਕਰਵਾਇਆ ਪਤੀ ਦਾ ਕਤਲ , ਪੁਲਿਸ ਜਾਂਚ ’ਚ ਹੈਰਾਨ ਕਰਨ ਵਾਲਾ ਖੁਲਾਸਾ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget