ਪੜਚੋਲ ਕਰੋ

ਨਵਜੋਤ ਸਿੱਧੂ ਬਾਰੇ ਕੈਪਟਨ ਨਰਮ, ਕਹੀਆਂ ਵੱਡੀਆਂ ਗੱਲਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਵਜ਼ੀਰਾਂ ਨਾਲ ਮੀਡੀਆ ਨੂੰ ਮੁਖਾਤਬ ਹੋ ਕੇ ਆਪਣੇ ਰਾਜ ਦੇ ਤਿੰਨ ਸਾਲ ਦੀਆਂ ਪ੍ਰਾਪਤੀਆਂ ਦੱਸੀਆਂ। ਇਸ ਮੌਕੇ ਜਿੱਥੇ ਕੈਪਟਨ ਨੇ ਅਜੇ ਸਿਆਸਤ ਵਿੱਚ ਬਣੇ ਰਹਿਣ ਦਾ ਸੰਕੇਤ ਦਿੰਦਿਆਂ ਬਾਗੀ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਵੀ ਆਪਣਾ ਹੀ 'ਬੱਚਾ' ਦੱਸਿਆ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਵਜ਼ੀਰਾਂ ਨਾਲ ਮੀਡੀਆ ਨੂੰ ਮੁਖਾਤਬ ਹੋ ਕੇ ਆਪਣੇ ਰਾਜ ਦੇ ਤਿੰਨ ਸਾਲ ਦੀਆਂ ਪ੍ਰਾਪਤੀਆਂ ਦੱਸੀਆਂ। ਇਸ ਮੌਕੇ ਜਿੱਥੇ ਕੈਪਟਨ ਨੇ ਅਜੇ ਸਿਆਸਤ ਵਿੱਚ ਬਣੇ ਰਹਿਣ ਦਾ ਸੰਕੇਤ ਦਿੰਦਿਆਂ ਬਾਗੀ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਵੀ ਆਪਣਾ ਹੀ 'ਬੱਚਾ' ਦੱਸਿਆ। ਕੈਪਟਨ ਨੇ ਕਿਹਾ ਕਿ ਉਹ ਨਵਜੋਤ ਨੂੰ ਉਦੋਂ ਤੋਂ ਜਾਣਦੇ ਹਨ ਜਦੋਂ ਉਹ ਦੋ ਸਾਲ ਦਾ ਸੀ। ਉਹ ਸਿੱਧੂ ਦੇ ਪਿਤਾ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਸੀ। ਕੈਪਟਨ ਨੇ ਬੜੀ ਨਿਮਰਤਾ ਨਾਲ ਕਿਹਾ ਕਿ ਸਿੱਧੂ ਇਸ ਵੇਲੇ ਕਾਂਗਰਸੀ ਹਨ। ਉਹ ਪਾਰਟੀ ਦੇ ਮੈਂਬਰ ਹਨ। ਉਹ ਉਨ੍ਹਾਂ ਦੀ ਟੀਮ ਦਾ ਹਿੱਸਾ ਹਨ। ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਸ਼ੁਰੂ ਕਰਨ ਬਾਰੇ ਕੈਪਟਨ ਨੇ ਕਿਹਾ ਕਿ ਇਹ ਕੋਈ ਵੀ ਕਰ ਸਕਦਾ ਹੈ। ਉਹ ਚਾਹੁਣ ਤਾਂ ਉਹ ਵੀ ਚੈਨਲ ਚਲਾ ਸਕਦੇ ਹਨ। ਉਨ੍ਹਾਂ ਨੂੰ ਕੌਣ ਰੋਕ ਲਉ। ਬਾਦਲ ਪਰਿਵਾਰ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਪੀਟੀਸੀ ਚੱਲ ਰਿਹਾ ਹੈ, ਉਸ ਨੂੰ ਕੌਣ ਰੋਕ ਰਿਹਾ ਹੈ। ਉਂਝ ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨਾਲ ਹਰ ਮਸਲਾ ਵਿਚਾਰਨ ਲਈ ਤਿਆਰ ਹਨ। ਬੀਤੇ ਦਿਨੀਂ ਵਿਧਾਇਕ ਨਵਜੋਤ ਸਿੱਧੂ ਕਾਂਗਰਸ ਹਾਈਕਮਾਨ ਕੋਲ ਪੰਜਾਬ ਦਾ ਰੋਡਮੈਪ ਲੈ ਕੇ ਪਹੁੰਚੇ ਸਨ। ਇਸ ਬਾਰੇ ਕੈਪਟਨ ਨੇ ਕਿਹਾ ਕਿ ਕੋਈ ਵੀ ਪਾਰਟੀ ਲੀਡਰ ਹਾਈਕਮਾਨ ਕੋਲ ਆਪਣੇ ਵਿਚਾਰ ਲੈ ਕੇ ਪਹੁੰਚ ਸਕਦਾ ਹੈ। ਇਸ ਵਿੱਚ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, CM ਦੇ ਗੁਪਤ ਮੀਟਿੰਗ ਦੇ ਵੀਡੀਓ ਨੂੰ ਲੈ ਹਲਚਲ ਤੇਜ਼; ਹੋਟਲ 'ਚ ਫਰਜ਼ੀ ਰਿਪੋਰਟ 'ਤੇ ਇੰਨੇ ਲੱਖ ਦੇ ਸੌਦੇ ਦਾ ਦਾਅਵਾ; SP ਨਾਲ ਚੈਟ...
ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, CM ਦੇ ਗੁਪਤ ਮੀਟਿੰਗ ਦੇ ਵੀਡੀਓ ਨੂੰ ਲੈ ਹਲਚਲ ਤੇਜ਼; ਹੋਟਲ 'ਚ ਫਰਜ਼ੀ ਰਿਪੋਰਟ 'ਤੇ ਇੰਨੇ ਲੱਖ ਦੇ ਸੌਦੇ ਦਾ ਦਾਅਵਾ; SP ਨਾਲ ਚੈਟ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
ਪੰਜਾਬ 'ਚ ਕੱਲ੍ਹ ਤੋਂ ਵੋਟਰ ਲਿਸਟ ਦਾ SIR, ਘਰ-ਘਰ ਪਹੁੰਚਣਗੇ 24,453 BLO, 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਲਿਸਟ
ਪੰਜਾਬ 'ਚ ਕੱਲ੍ਹ ਤੋਂ ਵੋਟਰ ਲਿਸਟ ਦਾ SIR, ਘਰ-ਘਰ ਪਹੁੰਚਣਗੇ 24,453 BLO, 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਲਿਸਟ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ! ਜਾਣੋ ਕਿਸਨੇ ਲਈ ਵਾਰਦਾਤ ਦੀ ਜ਼ਿੰਮੇਵਾਰੀ?
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ! ਜਾਣੋ ਕਿਸਨੇ ਲਈ ਵਾਰਦਾਤ ਦੀ ਜ਼ਿੰਮੇਵਾਰੀ?

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Embed widget