ਪੜਚੋਲ ਕਰੋ

ਕੈਪਟਨ ਇੱਕ ਵਾਰ ਫੇਰ ਮੋਦੀ ਤੋਂ ਮੰਗੀ ਮਦਦ, ਨਾਲ ਦਿੱਤੀ ਖਾਸ ਸਲਾਹ, ਕੀ ਮੰਨਣਗੇ ਪੀਐਮ

ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ 'ਚ ਕੋਰੋਨਾ ਮਹਾਮਾਰੀ ਹੋਰ ਜ਼ਿਆਦਾ ਵਧ ਸਕਦੀ ਹੈ। ਕੈਪਟਨ ਨੇ ਵਿਦਿਆਰਥੀਆਂ ਨੂੰ ਪਿਛਲੇ ਇਮਤਿਹਾਨਾਂ ਦੇ ਆਧਾਰ 'ਤੇ ਪ੍ਰਮੋਟ ਕਰਨ ਦੀ ਬੇਨਤੀ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਸਕੂਲਾਂ ਦੀ ਆਨਲਾਈਨ ਸਿੱਖਿਆ ਦੇ ਢਾਂਚੇ ਲਈ ਮਦਦ ਦੀ ਮੰਗ ਵੀ ਕੀਤੀ।

ਅਸ਼ਰਫ ਢੁੱਡੀ ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਮਹਾਮਾਰੀ ਨੂੰ ਲੈ ਕੇ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਸਾਹਮਣੇ ਯੂਜੀਸੀ ਵੱਲੋਂ 30 ਸਤੰਬਰ ਤੱਕ ਪ੍ਰੀਖਿਆਵਾਂ ਕਰਵਾਏ ਜਾਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ 'ਚ ਕੋਰੋਨਾ ਮਹਾਮਾਰੀ ਹੋਰ ਜ਼ਿਆਦਾ ਵਧ ਸਕਦੀ ਹੈ। ਕੈਪਟਨ ਨੇ ਵਿਦਿਆਰਥੀਆਂ ਨੂੰ ਪਿਛਲੇ ਇਮਤਿਹਾਨਾਂ ਦੇ ਆਧਾਰ 'ਤੇ ਪ੍ਰਮੋਟ ਕਰਨ ਦੀ ਬੇਨਤੀ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਸਕੂਲਾਂ ਦੀ ਆਨਲਾਈਨ ਸਿੱਖਿਆ ਦੇ ਢਾਂਚੇ ਲਈ ਮਦਦ ਦੀ ਮੰਗ ਵੀ ਕੀਤੀ।

ਕੈਪਟਨ ਨੇ ਕੋਰੋਨਾ ਕਾਲ ਵਿੱਚ ਮਾਹਾਮਾਰੀ ਨਾਲ ਨਜਿੱਠਣ ਲਈ ਵਿੱਤੀ ਪੈਕੇਜ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕੋਰੋਨਾ ਮਹਾਮਾਰੀ ਕਾਰਨ ਪਹਿਲੀ ਤਿਮਾਹੀ ਵਿੱਚ ਸੂਬੇ ਦੀ ਸਰਕਾਰ ਨੂੰ ਹੋਣ ਵਾਲੇ ਰੈਵਿਨਿਊ ਵਿੱਚ 50 ਫੀਸਦੀ ਤਕ ਦਾ ਘਾਟਾ ਪਿਆ ਹੈ। ਦੂਲੋ ਦੇ ਕੈਪਟਨ ਤੇ ਜਾਖੜ 'ਤੇ ਤਿੱਖੇ ਵਾਰ, ਜਾਖੜ ਨੂੰ ਦੱਸਿਆ ਟੈਂਪਰੇਰੀ ਪ੍ਰਧਾਨ Independence day: ਇਸ ਵਾਰ ਹੋਏਗਾ ਕੁਝ ਖਾਸ, ਪਹਿਲੀ ਵਾਰ ਟਾਈਮਜ਼ ਸਕੁਏਅਰ 'ਤੇ ਲਹਿਰਾਏਗਾ ਤਿਰੰਗਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget