ਪੜਚੋਲ ਕਰੋ

ਪੰਜਾਬ 'ਚ ਸਿਆਸੀ ਰੈਲੀਆਂ ਕਰਨ ਵਾਲਿਆਂ ਦੀ ਖੈਰ ਨਹੀਂ, ਲੀਡਰਾਂ ਨੂੰ ਸਾਮਾਨ ਦੇਣ ਵਾਲਿਆ ਖਿਲਾਫ ਵੀ ਹੋਏਗੀ ਕਾਰਵਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਤੋਂ ਕਾਫੀ ਖਫਾ ਹਨ। ਉਨ੍ਹਾਂ ਨੇ ਅੱਜ 30 ਅਪ੍ਰੈਲ ਤਕ ਰਾਜਨੀਤਕ ਰੈਲੀਆਂ 'ਤੇ ਪੂਰਨ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਤੋਂ ਕਾਫੀ ਖਫਾ ਹਨ। ਉਨ੍ਹਾਂ ਨੇ 30 ਅਪ੍ਰੈਲ ਤਕ ਰਾਜਨੀਤਕ ਰੈਲੀਆਂ 'ਤੇ ਪੂਰਨ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਇਕੱਠਾਂ 'ਤੇ ਪਾਬੰਦੀ ਲਾਉਣ ਦੇ ਹੁਕਮ ਦੇਣ ਲਈ ਮਜਬੂਰ ਹਨ, ਕਿਉਂਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜਿਹੇ ਸਮਾਗਮ ਕਰਨ ਤੋਂ ਗੁਰੇਜ਼ ਕਰਨ ਦੀਆਂ ਉਨ੍ਹਾਂ ਦੀਆਂ ਬੇਨਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਦਿਨਾਂ 'ਚ ਸੂਬੇ ਅੰਦਰ ਕੋਈ ਰੈਲੀ ਜਾਂ ਜਨਤਕ ਪ੍ਰੋਗਰਾਮ ਨਹੀਂ ਕੀਤਾ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕੁਝ ਹੋਰ ਸਿਆਸੀ ਪਾਰਟੀਆਂ ਕੋਰੋਨਾ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਬਗੈਰ ਵੱਡੀ-ਵੱਡੀ ਸਿਆਸੀ ਰੈਲੀਆਂ ਕਰ ਰਹੇ ਹਨ।

ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸਿਆਸੀ ਆਗੂਆਂ, ਪ੍ਰਬੰਧਕਾਂ ਤੇ ਰਾਜਨੀਤਕ ਇਕੱਠਾਂ 'ਚ ਹਿੱਸਾ ਲੈਣ ਵਾਲੇ ਲੋਕਾਂ ਵਿਰੁੱਧ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕਰਨ। ਇਸ ਦੇ ਨਾਲ ਹੀ ਟੈਂਟ ਹਾਊਸਾਂ ਦੇ ਮਾਲਕਾਂ, ਜੋ ਅਜਿਹੇ ਇਕੱਠਾਂ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਂਦੇ ਹਨ, ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਪੈਲੇਸ ਮਾਲਕ ਜਾਂ ਹੋਰ ਲੋਕ ਸਮਾਗਮਾਂ ਲਈ ਥਾਂ ਮੁਹੱਈਆ ਕਰਵਾਉਂਦੇ ਪਾਏ ਗਏ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਜਿਹੀ ਥਾਂ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤੀ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕੋਰੋਨਾ ਮਹਾਂਮਾਰੀ ਦੀ ਹਫ਼ਤਾਵਾਰੀ ਸਮੀਖਿਆ ਕਰਦਿਆਂ ਤੇਜ਼ੀ ਨਾਲ ਵੱਧ ਰਹੇ ਨਵੇਂ ਮਾਮਲਿਆਂ ਤੇ ਮੌਤ ਦਰਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ 'ਚ 85% ਤੋਂ ਵੱਧ ਕੇਸ ਯੂਕੇ ਵੇਰੀਐਂਟ ਦੇ ਮਾਮਲੇ ਹਨ। ਕੈਪਟਨ ਨੇ ਕਿਹਾ ਕਿ ਕੋਰੋਨਾ 'ਤੇ ਕਾਬੂ ਪਾਉਣ ਲਈ ਪਾਬੰਦੀਆਂ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ। ਹਾਲਾਂਕਿ ਪਿਛਲੇ ਕੁਝ ਦਿਨਾਂ 'ਚ ਪਾਬੰਦੀਆਂ ਕਾਰਨ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ ਕੁਝ ਦਿਨਾਂ 'ਚ ਸਥਿਰ ਹੋਈ ਹੈ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget