ਪੜਚੋਲ ਕਰੋ

ਕੈਦੀਆਂ ਦੇ ਫਰਾਰ ਹੋਣ 'ਤੇ ਜੇਲ੍ਹ ਸੁਰੱਖਿਆ ਲਈ ਜ਼ਿੰਮੇਵਾਰ ਵਿਅਕਤੀਆਂ ਤੇ ਕਾਰਵਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਕਮਿਸ਼ਨਰ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਿੰਨ ਹਵਾਲੀਆਂ ਦੇ ਫਰਾਰ ਹੋਣ ਦੀ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਜੇਲ੍ਹ ਮੰਤਰੀ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਜੇਲ੍ਹ ਸੁਰੱਖਿਆ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਨੂੰ ਤੁਰੰਤ ਮੁਅੱਤਲ ਕਰਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਕਮਿਸ਼ਨਰ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਿੰਨ ਹਵਾਲੀਆਂ ਦੇ ਫਰਾਰ ਹੋਣ ਦੀ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਜੇਲ੍ਹ ਮੰਤਰੀ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਜੇਲ੍ਹ ਸੁਰੱਖਿਆ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਨੂੰ ਤੁਰੰਤ ਮੁਅੱਤਲ ਕਰਨ। ਫਰਾਰ ਹਵਾਲਾਤੀਆਂ ਦੀ ਰਾਜ ਪੱਧਰੀ ਭਾਲ ਸ਼ੁਰੂ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਘਟਨਾ ਦੇ ਮੱਦੇਨਜ਼ਰ ਏਡੀਜੀਪੀ ਜੇਲ੍ਹਾਂ ਨੂੰ ਵੀ ਜੇਲ੍ਹ ਦੀ ਸੁਰੱਖਿਆ ਵਿੱਚ ਸੁਧਾਰ ਕਰਨ ਦੇ ਆਦੇਸ਼ ਦਿੱਤੇ ਹਨ। ਸੁਰੱਖਿਆ ਖਸਤਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹ ਸੁਰੱਖਿਆ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ। ਇਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨਾ ਸਿਰਫ ਇਸ ਜੇਲ੍ਹ ਵਿੱਚ, ਬਲਕਿ ਰਾਜ ਭਰ ਵਿੱਚ ਹੋਰਨਾਂ ਜੇਲ੍ਹਾਂ ਵਿੱਚ ਵੀ। ਮੁੱਢਲੀ ਰਿਪੋਰਟਾਂ ਮੁਤਾਬਿਕ ਜੇਲ੍ਹ ਦੇ ਗਾਰਡਾਂ ਨੂੰ ਬਾਕੀ ਕੈਦੀਆਂ ਦੁਆਰਾ ਇਨ੍ਹਾਂ ਕੈਦੀਆਂ ਦੇ ਫਰਾਰ ਹੋਣ ਬਾਰੇ ਸੁਚੇਤ ਕੀਤਾ ਗਿਆ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਲੱਗਪਗ 10 ਇੱਟਾਂ ਹਟਾ ਕੇ ਆਪਣੀ ਬੈਰਕ ਦੀ ਕੰਧ ਵਿੱਚ ਇੱਕ ਸੁਰਾਖ ਬਣਾਇਆ। ਫਿਰ ਉਨ੍ਹਾਂ ਨੇ ਇੱਕ ਦੂਸਰੇ ਦੇ ਸਿਖਰ ਤੇ ਖੜ੍ਹੇ ਹੋ ਕੇ ਅੰਦਰੂਨੀ ਕੰਧ (16 ਫੁੱਟ) ਨੂੰ ਪਾਰ ਕੀਤਾ। ਜਦੋਂਕਿ ਬਾਹਰਲੀ ਕੰਧ (21 ਫੁੱਟ ਲੱਗਪਗ) ਨੂੰ ਸਟੀਲ ਬਾਰ ਦੇ ਬਣੇ ਹੁੱਕ ਤੇ ਰਜਾਈ ਦੇ ਗਲਾਫ ਦੁਆਰਾ ਪੌੜੀ ਬਣਾ ਕੇ ਪਾਰ ਕੀਤਾ ਗਿਆ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget