ਪੜਚੋਲ ਕਰੋ

ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਕੈਪਟਨ ਨੇ ਦਿੱਤਾ ਅਸਤੀਫ਼ਾ, ਕੁਝ ਅਜਿਹਾ ਰਿਹਾ ਸਿਆਸੀ ਸਫ਼ਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ CLP ਮੀਟਿੰਗ ਤੋਂ ਪਹਿਲਾਂ ਪੰਜਾਬ ਰਾਜ ਭਵਨ ਪਹੁੰਚੇ ਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਦੇ ਸੌਂਪ ਦਿੱਤਾ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ CLP ਮੀਟਿੰਗ ਤੋਂ ਪਹਿਲਾਂ ਪੰਜਾਬ ਰਾਜ ਭਵਨ ਪਹੁੰਚੇ ਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਦੇ ਸੌਂਪ ਦਿੱਤਾ।

ਇਸ ਮਗਰੋਂ ਕੈਪਟਨ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ, ਕਿ ਉਹ ਭਵਿੱਖ ਦੀ ਰਾਜਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲ ਕਰਨ ਮਗਰੋਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਜੇ ਉਹ ਕਾਂਗਰਸ ਵਿੱਚ ਹਨ ਤੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਨਗੇ।

ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕਿਸੇ ਹੋਰ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਦੇ ਸਵਾਲ ਉੱਪਰ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਕੇ ਫੈਸਲਾ ਲੈਣਗੇ।

ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਹਨ। ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 'ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।
 
ਕੈਪਟਨ ਦਾ ਸਿਆਸੀ ਸਫ਼ਰ

  • 11 ਮਾਰਚ 1942 ਨੂੰ ਜਨਮ ਹੋਇਆ
  • 1963 ਤੋਂ 1966 ਤੱਕ ਭਾਰਤੀ ਫੌਜ 'ਚ ਸੇਵਾ ਨਿਭਾਈ
  • ਕਾਂਗਰਸ ਦੀ ਟਿਕਟ 'ਤੇ 1980 'ਚ ਲੋਕ ਸਭਾ ਚੋਣ ਜਿੱਤੀ
  • 1984 'ਚ ਔਪਰੇਸ਼ਨ ਬਲੂ ਸਟਾਰ ਦੇ ਰੋਸ ਵਿੱਚ ਸਾਂਸਦ ਤੇ ਕਾਂਗਰਸ ਤੋਂ ਅਸਤੀਫ਼ਾ
  • ਕਾਂਗਰਸ 'ਚੋਂ ਅਸਤੀਫ਼ੇ ਬਾਅਦ ਅਕਾਲੀ ਦਲ 'ਚ ਸ਼ਾਮਲ ਹੋਏ
  • 1985 'ਚ ਅਕਾਲੀ ਦਲ ਦੀ ਟਿਕਟ 'ਤੇ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੇ ਗਏ
  • 1992 'ਚ ਅਕਾਲੀ ਦਲ ਨਾਲੋਂ ਵੱਖ ਹੋ ਕੇ ਅਕਾਲੀ ਦਲ ਪੰਥਕ ਬਣਾਇਆ
  • 1998 'ਚ ਕੈਪਟਨ ਨੇ ਅਕਾਲੀ ਪੰਥਕ ਦਾ ਕਾਂਗਰਸ ਵਿੱਚ ਰਲੇਵਾਂ ਕੀਤਾ
  • 1998 'ਚ ਪਟਿਆਲਾ ਲੋਕ ਸਭਾ ਸੀਟ ਤੋਂ ਚੰਦੂਮਾਜਰਾ ਤੋਂ ਚੋਣ ਹਾਰੇ
  • 1999 ਤੋਂ 2002 ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
  • 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ
  • 2010 ਤੋਂ 2013 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
  • 2014 'ਚ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਰੁਣ ਜੇਤਲੀ ਨੂੰ ਹਰਾਇਆ
  • 2015 ਤੋਂ 2017 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
  • 2017 'ਚ ਪੰਜਾਬ ਦੇ ਮੁੱਖ ਮੰਤਰੀ ਬਣੇ
  •  

ਸਾਲ 2017 ਵਿੱਚ ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਚੋਣ ਲੜੀ ਸੀ, ਇਸ ਦੌਰਾਨ ਨਾ ਤਾਂ ਮੋਦੀ ਲਹਿਰ ਦਾ ਅਸਰ ਵਿਖਿਆ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਜੋਸ਼ ਕੰਮ ਆਇਆ, ਬੱਸ ਕੈਪਟਨ ਦਾ ਦਮ ਵਿਖਿਆ, ਆਪਣੇ ਸਿਆਸੀ ਸਫ਼ਰ ਦੌਰਾਨ ਕੈਪਟਨ ਨਾਲ ਕਈ ਵਿਵਾਦ ਵੀ ਜੁੜੇ, ਮੁੱਖ ਤੌਰ 'ਤੇ-

  • ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਕੈਪਟਨ ਘਿਰੇ
  • ਅੰਮ੍ਰਿਤਸਰ ਇੰਮਪਰੂਵਮੈਂਟ ਟਰੱਸਟ ਲੈਂਡ ਸਕੈਮ 'ਚ ਘਿਰੇ
  • ਸਵਿਸ ਬੈਂਕ ਖਾਤਿਆਂ ਦੀ ਜਾਂਚ ਵੀ ED ਵੱਲੋਂ ਕੀਤੀ ਗਈ
  • ਸਵਿਸ ਬੈਂਕ ਖਾਤਿਆਂ ਦੀ ਜਾਂਚ ਦੇ ਘੇਰੇ 'ਚ ਕੈਪਟਨ ਦੇ ਪਰਿਵਾਰਕ ਮੈਂਬਰ ਆਏ

ਕੈਪਟਨ ਨੇ ਖੁਦ ਨੂੰ ਹਮੇਸ਼ਾਂ ਪਾਕ-ਸਾਫ਼ ਦੱਸਿਆ ਅਤੇ ਇਸ ਪਿੱਛੇ ਸਿਆਸੀ ਪੈਂਤੜਾ ਗਰਦਾਨਿਆ, ਇਸ ਸਭ ਵਿੱਚ ਕੈਪਟਨ ਦੀ ਨਵਜੋਤ ਸਿੱਧੂ ਨਾਲ ਤਲਖੀ ਹਮੇਸ਼ਾਂ ਸੁਰਖ਼ੀਆਂ ਬਣੀ, ਕੈਪਟਨ ਤਿੰਨ ਵਾਰ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਬਣੇ, ਇੱਕ ਵਾਰ ਸਮਾਣਾ ਅਤੇ ਇੱਕ ਵਾਰ ਤਲਵੰਡੀ ਸਾਬੋ ਤੋਂ ਵਿਧਾਇਕ ਚੁਣ ਗਏ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਸਾਬਕਾ DSP 'ਤੇ ਦਰਜ ਹੋਈ FIR; JE ਨੂੰ ਝੂਠੇ ਕੇਸ 'ਚ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਸਾਬਕਾ DSP 'ਤੇ ਦਰਜ ਹੋਈ FIR; JE ਨੂੰ ਝੂਠੇ ਕੇਸ 'ਚ ਫਸਾਇਆ; ਜਾਣੋ ਪੂਰਾ ਮਾਮਲਾ
ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ-ਕਟਰਾ ਵੋਲਵੋ ਬੱਸ ਸਰਵਿਸ ਦੀ ਹੋਈ ਸ਼ੁਰੂਆਤ! ਜਾਣੋ ਕਿੰਨਾ ਹੋਵੇਗਾ ਕਿਰਾਇਆ
ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ-ਕਟਰਾ ਵੋਲਵੋ ਬੱਸ ਸਰਵਿਸ ਦੀ ਹੋਈ ਸ਼ੁਰੂਆਤ! ਜਾਣੋ ਕਿੰਨਾ ਹੋਵੇਗਾ ਕਿਰਾਇਆ
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ! ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ
ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ! ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Embed widget