ਪੜਚੋਲ ਕਰੋ

ਕੈਪਟਨ ਦਾ ਤਜਰਬਾ ਤੇ ਸਿੱਧੂ ਦਾ ਜੋਸ਼ ਲਿਆਏਗਾ ਰੰਗ! ਕਾਰਜਕਾਰੀ ਪ੍ਰਧਾਨ ਬਣਨ ਮਗਰੋਂ ਬੋਲੇ ਡੈਨੀ ਬੰਡਾਲਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਮਾਝੇ ਦੇ ਕੋਟੇ 'ਚ ਹਨ। ਉਹ ਕਾਂਗਰਸ ਦਾ ਨੌਜਵਾਨ ਦਲਿਤ ਚਿਹਰਾ ਹਨ।

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਮਾਝੇ ਦੇ ਕੋਟੇ 'ਚ ਹਨ। ਉਹ ਕਾਂਗਰਸ ਦਾ ਨੌਜਵਾਨ ਦਲਿਤ ਚਿਹਰਾ ਹਨ। ਉਨ੍ਹਾਂ ਆਪਣੀ ਨਿਯੁਕਤੀ ਤੋਂ ਬਾਅਦ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਤੇ ਸਾਰੀ ਨਵੀਂ ਟੀਮ ਨੂੰ ਜੋ ਜਿੰਮੇਵਾਰੀ ਸੌਂਪੀ ਹੈ, ਉਹ ਤਨਦੇਹੀ ਨਾਲ ਨਿਭਾਈ ਜਾਵੇਗੀ।

ਡੈਨੀ ਬੰਡਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਇਕਜੁੱਟਤਾ ਨਾਲ ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤੇਗੀ ਕਿਉਂਕਿ ਕੈਪਟਨ ਦਾ ਤਜਰਬਾ ਤੇ ਨਵਜੋਤ ਸਿੱਧੂ ਦਾ ਜੋਸ਼ ਕਾਂਗਰਸੀ ਵਰਕਰਾਂ ਨੂੰ ਲਾਮਬੱਧ ਕਰੇਗਾ। ਬੰਡਾਲਾ ਨੇ ਕਿਹਾ ਕਿ ਮਾਝੇ 'ਚ ਕਾਂਗਰਸ ਇਸ ਵਾਰ ਵੀ ਪਿਛਲੀ ਵਾਰ ਵਾਂਗ ਵਧੀਆਂ ਨਤੀਜੇ ਦੇਵੇਗੀ।

ਦਲਿਤਾਂ ਤੇ ਰਾਜਨੀਤੀ ਦੇ ਮਾਮਲੇ 'ਚ ਡੈਨੀ ਬੰਡਾਲਾ ਨੇ ਕਿਹਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਲਿਤਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦਲਿਤ ਵਰਗ ਹੁਣ ਅਕਾਲੀ ਦਲ ਦੀ ਲੂੰਬੜਚਾਲਾਂ ਤੋਂ ਭਲੀਭਾਂਤ ਸਮਝ ਗਿਆ ਹੈ, ਜਦਕਿ ਆਪ ਦੇ ਦੋਗਲੇ ਚਿਹਰੇ ਨੂੰ ਵੀ ਪੰਜਾਬ ਦੇ ਲੋਕ ਪਛਾਣ ਗਏ ਹਨ ਤੇ 2022 'ਚ ਕਾਂਗਰਸ ਦੀ ਸਰਕਾਰ ਬਣੇਗੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Embed widget