ਪੜਚੋਲ ਕਰੋ

ਨੌਦੀਪ ਕੌਰ ਦੀ ਤੁਰੰਤ ਰਿਹਾਈ ਲਈ ਖੱਟਰ ਨਾਲ ਗੱਲ ਕਰਨ ਕੈਪਟਨ, ਆਮ ਆਦਮੀ ਪਾਰਟੀ ਨੇ ਉਠਾਏ ਸਵਾਲ

ਚੀਮਾ ਨੇ ਕਿਹਾ ਕਿ ਨੌਦੀਪ ਕੌਰ ਦੀ ਗ੍ਰਿਫਤਾਰੀ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਪ ਧਾਰਨਾ ਹੈਰਾਨੀਜਨਕ ਹੈ। ਪੂਰੇ ਪੰਜਾਬ ਵਿੱਚ ਲੋਕ ਨੌਦੀਪ ਕੌਰ ਦੀ ਰਿਹਾਈ ਲਈ ਮੁਹਿੰਮ ਚਲਾ ਰਹੇ ਹਨ, ਪ੍ਰੰਤੂ ਕੈਪਟਨ ਅਜੇ ਤੱਕ ਨੌਦੀਪ ਕੌਰ ਦੇ ਮਾਮਲੇ ਉੱਤੇ ਚੁੱਪ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸਮਾਜਿਕ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਮੰਗੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਹਰਿਆਣਾ ਪੁਲਿਸ ਵੱਲੋਂ ਨੌਦੀਪ ਕੌਰ ਦੀ ਗੈਰਕਾਨੂੰਨੀ ਗ੍ਰਿਫਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਗੱਲ ਕਰਨ।

ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਨੌਦੀਪ ਕੌਰ ਨੂੰ ਜਬਰਦਸਤੀ ਗ੍ਰਿਫਤਾਰ ਕਰਨਾ ਬਹੁਤ ਮੰਦਭਾਗਾ ਤੇ ਗੈਰ ਲੋਕਤੰਤਰਿਕ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੀ ਸਮਾਜਿਕ ਕਾਰਕੁਨ ਨੌਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹ ਕਈ ਸਾਲਾਂ ਤੋਂ ਕਿਸਾਨਾਂ-ਮਜ਼ਦੂਰਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀ ਸੀ। ਹਰਿਆਣਾ ਪੁਲਿਸ ਨੇ ਉਸ ਨੂੰ 12 ਜਨਵਰੀ ਨੂੰ ਕਤਲ ਕਰਨ ਦੀ ਕੋਸ਼ਿਸ਼ ਦਾ ਝੂਠਾ ਮਾਮਲਾ ਦਰਜ ਕਰਕੇ ਜ਼ਬਰਦਸਤੀ ਗ੍ਰਿਫਤਾਰ ਕਰ ਲਿਆ।

ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਹਿਲਾਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ। ਪੂਰੇ ਦੇਸ਼ ਨੇ ਦੇਖਿਆ ਕਿ ਕਿਵੇਂ ਭਾਜਪਾ ਦੇ ਆਗੂਆਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਉਨ੍ਹਾਂ ਨੂੰ ਖਾਲਿਸਤਾਨੀ, ਅੱਤਵਾਦੀ, ਪਾਕਿਸਤਾਨ ਤੇ ਚੀਨ ਦਾ ਏਜੰਟ ਕਿਹਾ, ਕਿਸਾਨਾਂ ਉੱਤੇ ਹਮਲੇ ਕਰਵਾਏ ਗਏ, ਪਰ ਜਦੋਂ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਦਬਾ ਸਕੀ ਤਾਂ ਹੁਣ ਕਿਸਾਨਾ ਦੀ ਆਵਾਜ਼ ਉਠਾ ਰਹੇ ਸਮਾਜਿਕ ਕਾਰਕੁਨਾਂ ਤੇ ਪੱਤਰਕਾਰਾਂ ਨੂੰ ਜਬਰਦਸਤੀ ਗ੍ਰਿਫਤਾਰ ਕਰਕੇ ਉਨ੍ਹਾਂ ਉੱਤੇ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਡਰਾ ਰਹੀ ਹੈ ਤੇ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਨੌਦੀਪ ਕੌਰ ਦੀ ਗ੍ਰਿਫਤਾਰੀ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਪ ਧਾਰਨਾ ਹੈਰਾਨੀਜਨਕ ਹੈ। ਪੂਰੇ ਪੰਜਾਬ ਵਿੱਚ ਲੋਕ ਨੌਦੀਪ ਕੌਰ ਦੀ ਰਿਹਾਈ ਲਈ ਮੁਹਿੰਮ ਚਲਾ ਰਹੇ ਹਨ, ਪ੍ਰੰਤੂ ਕੈਪਟਨ ਅਜੇ ਤੱਕ ਨੌਦੀਪ ਕੌਰ ਦੇ ਮਾਮਲੇ ਉੱਤੇ ਚੁੱਪ ਹਨ। ਮੋਦੀ ਸਰਕਾਰ ਰੋਜ਼ਾਨਾ ਕਿਸਾਨਾਂ ਨੂੰ ਬਦਨਾਮ ਕਰਨ ਤੇ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਨਵੇਂ ਨਵੇਂ ਤਰੀਕੇ ਵਰਤ ਰਹੀ ਹੈ। ਕਦੇ ਕਿਸਾਨਾਂ ਉੱਤੇ ਭਾਜਪਾ ਦੇ ਗੁੰਡਿਆਂ ਵੱਲੋਂ ਹਮਲੇ ਕਰਵਾਏ ਜਾਂਦੇ ਹਨ। ਅੱਜ ਜੋ ਵੀ ਸਮਾਜਿਕ ਕਾਰਕੁੰਨ ਤੇ ਪੱਤਰਕਾਰ ਕਿਸਾਨਾਂ ਦੇ ਸਮਰਥਨ ਵਿੱਚ ਬੋਲਦੇ ਹਨ, ਉਨ੍ਹਾਂ ਨੂੰ ਭਾਜਪਾ ਸਰਕਾਰ ਯੂਏਪੀਏ, ਰਾਜਧ੍ਰੋਹ ਜਾਂ ਹੋਰ ਝੂਠੇ ਮੁਕੱਦਮੇ ਵਿੱਚ ਫਸਾ ਕੇ ਗ੍ਰਿਫਤਾਰ ਕਰ ਲੈਂਦੀ ਹੈ।

ਇਹ ਵੀ ਪੜ੍ਹੋ: ਮੋਗਾ 'ਚ ਚੋਣ ਹਿੰਸਾ ਲਈ 'ਆਪ' ਨੇ ਮੰਗਿਆ ਕੈਪਟਨ ਦਾ ਤੁਰੰਤ ਅਸਤੀਫਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget