ਪੜਚੋਲ ਕਰੋ

ਖੇਤੀ ਬਿੱਲਾਂ ਦੇ ਵਿਰੁੱਧ ਕੈਪਟਨ ਪਹੁੰਚੇ ਰਾਜਪਾਲ ਦੇ ਦਰਬਾਰ

ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਫਦ ਰਾਜਪਾਲ ਨੂੰ ਮਿਲਿਆ। ਇਸ ਵਫਦ ’ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁਝ ਕੈਬਨਿਟ ਮੰਤਰੀ ਤੇ ਵਿਧਾਇਕ ਸ਼ਾਮਲ ਸਨ। ਵਫਦ ਨੇ ਰਾਜਪਾਲ ਨੂੰ ਮੰਗਪੱਤਰ ਸੌਂਪ ਕੇ ਖੇਤੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਫਦ ਰਾਜਪਾਲ ਨੂੰ ਮਿਲਿਆ। ਇਸ ਵਫਦ ’ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁਝ ਕੈਬਨਿਟ ਮੰਤਰੀ ਤੇ ਵਿਧਾਇਕ ਸ਼ਾਮਲ ਸਨ। ਵਫਦ ਨੇ ਰਾਜਪਾਲ ਨੂੰ ਮੰਗਪੱਤਰ ਸੌਂਪ ਕੇ ਖੇਤੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ। ਉਨ੍ਹਾਂ ਕਿਹਾ ਤੁਸੀਂ ਦਿੱਲੀ ਚੱਲੋ, ਮੈਂ ਵੀ ਤੁਹਾਡੇ ਨਾਲ ਚੱਲਾਂਗਾ। ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਲਈ ਲੋਕਾਂ ਦੀ ਨਾਰਾਜ਼ਗੀ ਦਾ ਫਾਇਦਾ ਚੁੱਕ ਕੇ ਪਾਕਿਸਤਾਨ ਅਮਨ ਸ਼ਾਂਤੀ ਭੰਗ ਕਰਨ ਦੀ ਸ਼ਰਾਰਤ ਕਰ ਸਕਦਾ ਹੈ। ਕੈਪਟਨ ਨੇ ਖੇਤੀ ਸ਼ੋਧ ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾ ਪੰਜਾਬ ਨੂੰ ਭਰੋਸੇ ’ਚ ਲੈਣ ਦੇ ਕੀਤੇ ਗਏ ਦਾਅਵੇ ਨੂੰ ਰੱਦ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵਧਣ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਘਾਤਕ ਸਾਬਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੀ ਪੈਰਵੀ ਨਾ ਕੀਤੀ ਜਾਵੇ ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਇਸ ਮੌਕੇ ਖੁਰਾਕ, ਉਪਭੋਗਤਾ ਮਾਮਲੇ ਤੇ ਜਨਤਕ ਵੰਡ ਬਾਰੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਵੱਲੋਂ ਸੰਸਦ ’ਚ ਦਿੱਤੇ ਬਿਆਨ ਕਿ ਸਾਰੇ ਮੈਂਬਰ ਰਾਜਾਂ ਦੀ ਸਹਿਮਤੀ ਤੋਂ ਬਾਅਦ ਹੀ ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਨੇ ਆਰਡੀਨੈਸਾਂ ਬਾਰੇ ਫੈਸਲਾ ਕੀਤਾ ਹੈ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੁਪਤ ਢੰਗ ਨਾਲ ਆਰਡੀਨੈਂਸਾਂ ਨੂੰ ਪੇਸ਼ ਕੀਤਾ ਗਿਆ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦਾ ਕੋਈ ਇਰਾਦਾ ਨਹੀਂ ਸੀ ਤੇ ਉਹ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਲਾਗੂ ਕਰਨ ’ਤੇ ਤੁਲੀ ਹੋਈ ਸੀ, ਜਿਸ ਨੇ ਐਮਐਸਪੀ ਨੂੰ ਹੌਲੀ-ਹੌਲੀ ਵਾਪਸ ਲੈਣ ਅਤੇ ਐਫਸੀਆਈ ਨੂੰ ਖਤਮ ਕਰਨ ਦੀ ਸਿਫਾਰਸ਼ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖਿਲਾਫ਼ ਵੀ ਹਨ। ਕੈਪਟਨ ਨੇ ਕੇਂਦਰ ਸਰਕਾਰ ਦੇ ਉਸ ਦਾਅਵੇ ਨੂੰ ਰੱਦ ਕਰ ਦਿੱਤਾ ਜਿਸ ਮੁਤਾਬਕ ਸੰਸਦ ਵਿੱਚ ਖੇਤੀਬਾੜੀ ਨਾਲ ਸਬੰਧਤ ਆਰਡੀਨੈਂਸ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget