ਪੜਚੋਲ ਕਰੋ

ਕੈਪਟਨ ਕਰਨਗੇ ਧਮਾਕਾ, ਸੀਸਵਾਂ ਫਾਰਮ ਹਾਊਸ 'ਤੇ ਮੀਟਿੰਗ

ਕੈਪਟਨ ਅਮਰਿੰਦਰ ਸਿੰਘ ਕੋਈ ਵੱਡਾ ਧਮਾਕਾ ਕਰ ਸਕਦੇ ਹਨ। ਅੱਜ ਉਨ੍ਹਾਂ ਦੇ ਸੀਸਵਾਂ ਫਾਰਮ ਹਾਊਸ 'ਤੇ ਮੀਟਿੰਗ ਚੱਲ ਰਹੀ ਹੈ। ਕੈਪਟਨ ਧੜੇ ਦੇ ਲੀਡਰ ਫਾਰਮ ਹਾਊਸ ਅੰਦਰ ਮੌਜੂਦ ਹਨ।

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਕੋਈ ਵੱਡਾ ਧਮਾਕਾ ਕਰ ਸਕਦੇ ਹਨ। ਅੱਜ ਉਨ੍ਹਾਂ ਦੇ ਸੀਸਵਾਂ ਫਾਰਮ ਹਾਊਸ 'ਤੇ ਮੀਟਿੰਗ ਚੱਲ ਰਹੀ ਹੈ। ਕੈਪਟਨ ਧੜੇ ਦੇ ਲੀਡਰ ਫਾਰਮ ਹਾਊਸ ਅੰਦਰ ਮੌਜੂਦ ਹਨ। ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਨਾਲ ਮੀਟਿੰਗ ਜਾਰੀ ਹੈ। ਕੈਪਟਨ ਦੇ ਕਈ ਸਲਾਹਕਾਰ ਵੀ ਅੰਦਰ ਮੌਜੂਦ ਹਨ।

ਕੈਪਟਨ ਅੱਜ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਾਹੁੰਚੇ। ਚਰਚਾ ਸੀ ਕਿ ਚੰਨੀ ਉਨ੍ਹਾਂ ਮਿਲਣ ਜਾਣਗੇ ਪਰ ਹੁਣ ਇਹ ਪ੍ਰੋਗਰਾਮ ਵੀ ਰੱਦ ਹੋ ਗਿਆ ਹੈ। ਅੱਜ ਰਾਹੁਲ ਗਾਂਧੀ ਵੀ ਕੈਪਟਨ ਨੂੰ ਮਿਲਣ ਨਹੀਂ ਗਏ। ਇਸ ਲਈ ਕੈਪਟਨ ਕੋਈ ਵੱਡਾ ਫੈਸਲਾ ਲੈ ਸਕਦੇ ਹਨ।

ਕੈਪਟਨ ਨੂੰ ਨਹੀਂ ਮਿਲਣਗੇ ਨਵੇਂ ਸੀਐਮ ਚੰਨੀ
ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ। ਉਹ ਅੱਜ ਕੈਪਟਨ ਦੀ ਰਿਹਾਇਸ਼ ਉੱਪਰ ਸੀਸਵਾਂ ਫਾਰਮ ਹਾਊਸ ਨਹੀਂ ਜਾਣਗੇ। ਕੈਪਟਨ ਅੱਜ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ। 

ਇਸ ਲਈ ਚਰਚਾ ਸੀ ਕਿ ਚੰਨੀ ਅੱਜ ਕੈਪਟਨ ਨੂੰ ਮਿਲਣ ਉਨ੍ਹਾਂ ਰਿਹਾਇਸ਼ ਉੱਪਰ ਜਾਣਗੇ। ਹੁਣ ਖਬਰ ਆਈ ਹੈ ਕਿ ਉਹ ਅੱਜ ਕੈਪਟਨ ਨੂੰ ਨਹੀਂ ਮਿਲਣਗੇ। ਅੱਜ ਰਾਹੁਲ ਗਾਂਧੀ ਵੀ ਚੰਡੀਗੜ੍ਹ ਆਏ ਪਰ ਕੈਪਟਨ ਨੂੰ ਨਹੀਂ ਮਿਲੇ। 

ਉਧਰ, ਚੰਨੀ ਨੇ ਆਪਣੀ ਮੰਤਰੀ ਮੰਡਲ ਚੁਣਨ ਦੀ ਤਿਆਰੀ ਕਰ ਦਿੱਤੀ ਹੈ। ਉਹ ਹੁਣ ਪਰਗਟ ਦੀ ਰਿਹਾਇਸ਼ ਉੱਪਰ ਪਹੁੰਚੇ ਹਨ।

ਇਸ ਦੇ ਨਾਲ ਹੀ ਚਰਨਜੀਤ ਚੰਨੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਅੱਜ ਹੀ ਕੈਬਨਿਟ ਬੈਠਕ ਬੁਲਾ ਲਈ ਹੈ। ਮੀਟਿੰਗ ਵਿੱਚ ਦੋਵੇਂ ਡਿਪਟੀ ਸੀਐਮ ਸ਼ਾਮਲ ਹੋਣਗੇ। ਥੋੜ੍ਹੀ ਦੇਰ ਵਿੱਚ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਚੰਨੀ ਨੇ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਵਿੱਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸਾਰੇ ਐਲਾਨਾਂ ਨੂੰ ਕੈਬਨਿਟ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget