ਪੜਚੋਲ ਕਰੋ
Advertisement
Sri Guru Tegh Bahadur Anniversary: ਕੈਪਟਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਲੋਗੋ ਜਾਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੋਗੋ ਜਾਰੀ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੋਗੋ ਜਾਰੀ ਕੀਤਾ ਹੈ। ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਪ੍ਰੋਗਰਾਮ 23 ਅਪ੍ਰੈਲ ਤੋਂ 1 ਮਈ ਤੱਕ ਹੋਣਗੇ।
ਇਸ ਦੇ ਨਾਲ ਹੀ ਕੈਪਟਨ ਨੇ ਗੁਰੂ ਜੀ ਦੇ ਜੀਵਨ ਨਾਲ ਜੁੜੇ ਪੰਜਾਬ ਦੇ 103 ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਵਿਸ਼ੇਸ਼ ਵਿਕਾਸ ਕਾਰਜ ਕਰਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
.@capt_amarinder unveils logo of state-level 400th Prakash Parv of Sri Guru Tegh Bahadur ji; main event to be held from April 23 to May 1, 2021. CM directs special development works in 103 Punjab rural & urban areas associated with life of the great Guru. pic.twitter.com/p4YAMZtDCY
— Raveen Thukral (@RT_MediaAdvPbCM) December 4, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement